ਪੰਜਾਬ ਸਰਕਾਰ ਨੇ 13000 ਤੋਂ ਵੱਧ ਅਫਸਰਾਂ ਨੂੰ ਦਿੱਤੀਆਂ ਤਰੱਕੀਆਂ- ਭਗਵੰਤ ਮਾਨ ਦਾ ਵੱਡਾ ਦਾਅਵਾ
Posted onਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਜਦੋਂ ਦੀ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੁਣ ਤੱਕ ਮੈਂ 13000 ਤੋਂ ਵੱਧ ਅਫਸਰਾਂ ਨੂੰ ਤਰੱਕੀਆਂ ਮਿਲ ਚੁੱਕੀਆਂ ਹਨ। ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਦਾਅਵਾ ਕਰਦਿਆਂ ਕਿਹਾ ਕਿ ਉਹ ਹੁਣ ਤੱਕ ਅਫਸਰਾਂ ਦੀਆਂ […]



