ਅਮਰੀਕਾ ’ਚ ਪੰਜਾਬੀ ਡਰਾਈਵਰਾਂ ਤੋਂ ਹੋਏ ਐਕਸੀਡੈਂਟਾਂ ਤੋਂ ਬਾਅਦ ਸਖਤ ਹੋਈ ਟਰੰਪ ਸਰਕਾਰ
Posted onਵਾਸ਼ਿੰਗਟਨ : ਅਮਰੀਕਾ ’ਚ ਡਰਾਈਵਿੰਗ ਦੇ ਆਧਾਰ ’ਤੇ ਨੌਕਰੀ ਦੀ ਭਾਲ ’ਚ ਗਏ ਪੰਜਾਬੀ ਨੌਜਵਾਨਾਂ ’ਤੇ ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਨੇ ਸਖਤੀ ਕਰ ਦਿੱਤੀ ਹੈ। ਇਥੇ ਟਰੱਕ ਚਲਾਉਣ ਵਾਲੇ ਨੌਜਵਾਨਾਂ ਦੇ ਲਈ ਅੰਗਰੇਜ਼ੀ ਬੋਲਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਲਈ ਟੈਸਟ ਵੀ ਲਏ ਜਾ ਰਹੇ ਹਨ। ਇਨ੍ਹਾਂ ਟੈਸਟਾਂ ’ਚ ਹੁਣ ਤੱਕ […]



