Articles

ਅੰਮ੍ਰਿਤਸਰ ਵਿਚ ਵੱਡੀ ਵਾਰਦਾਤ, ਘਰ ਵਿਚ ਲੱਗੀ ਅੱਗ, ਜ਼ਿੰਦਾ ਸੜਨ ਨਾਲ ਇਕ ਵਿਅਕਤੀ ਦੀ ਮੌਤ

Posted on

ਅੰਮ੍ਰਿਤਸਰ ਤੋਂ ਵੱਡੀ ਖਬਰ  ਸਾਹਮਣੇ ਆਈ ਹੈ। ਇਥੇ ਸਥਾਨਕ ਰੇਸ ਕੋਰਸ ਰੋਡ ਵਿਖੇ ਇਕ ਕੋਠੀ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਰੇਸ ਕੋਰਸ ਰੋਡ ਸਥਿਤ ਕੋਠੀ ਨੰਬਰ 116 ਵਿਚ ਅਚਾਨਕ ਹੀ ਅੱਗ ਲੱਗ ਗਈ। ਦੱਸਿਆ ਜਾ ਹੈ ਕਿ ਕੋਠੀ ਮਾਲਕ, ਜਿਸ ਦਾ ਕਾਰੋਬਾਰ ਕੋਸਮੈਟਿਕ ਦਾ […]

Articles

ਸਹੇਲੀ ਨੇ ਵਿਆਹ ਕਰਵਾਉਣ ਤੋਂ ਕੀਤਾ ਇਨਕਾਰ, ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

Posted on

ਜਲੰਧਰ : ਜਲੰਧਰ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਲੜਕੀ ਨੇ ਨੌਜਵਾਨ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਨੌਜਵਾਨ ਅਮਨਦੀਪ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ ਅਤੇ ਉਹ ਜਲੰਧਰ ਦੇ ਭਾਰਗਵ ਕੈਂਪ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ […]

Articles

ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਲਿਆਂਦਾ ਭਾਰਤ , NIA ਨੇ ਲਿਆ ਹਿਰਾਸਤ ਵਿੱਚ

Posted on

ਨਵੀਂ ਦਿੱਲੀ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਮੰਗਲਵਾਰ ਨੂੰ ਅਮਰੀਕਾ ਨੇ ਭਾਰਤ ਡਿਪੋਰਟ ਕਰ ਦਿੱਤਾ ਅਤੇ ਐਨਾਈਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਅਨਮੋਲ ਬਿਸ਼ਨੋਈ ਮਹਾਰਾਸ਼ਟਰ ਦੇ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਕੇਸ ਦਾ ਇੱਕ ਮੁੱਖ ਸਾਜ਼ਿਸ਼ਕਰਤਾ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਨੇ ਖੁਦ ਸਿੱਦੀਕੀ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਨੂੰ ਦੇਸ਼ ਨਿਕਾਲੇ […]