Articles

ਡੇਰਾਬੱਸੀ ‘ਚ ਲਾਰੈਂਸ ਗੈਂਗ ਦੇ 4 ਸ਼ੂਟਰਾਂ ਦਾ ਐਨਕਾਊਂਟਰ

Posted on

ਮੋਹਾਲੀ : ਡੇਰਾਬੱਸੀ-ਅੰਬਾਲਾ ਹਾਈਵੇ ‘ਤੇ ਸਟੀਲ ਸਟ੍ਰਿਪਸ ਟਾਵਰਜ਼ ਦੇ ਨੇੜੇ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਨੇ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਫਾਇਰਿੰਗ ਦੌਰਾਨ 2ਸ਼ੂਟਰਾਂ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਗੈਂਗਸਟਰਾਂ ਨੇ ਹਸਪਤਾਲ ਪਹੁੰਚਾਇਆ ਗਿਆ ਹੈ।ਘਟਨਾ ਸਥਾਨ ਤੋਂ ਪੁਲਿਸ ਨੇ ਵੱਡੀ ਮਾਤਰਾ ਵਿੱਚ ਹਥਿਆਰ ਅਤੇ […]

Articles

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੰਨਾ ਕਿਸਾਨਾਂ ਨੂੰ ਸੌਗਾਤ, 15 ਰੁਪਏ ਪ੍ਰਤੀ ਕੁਇੰਟਲ ਵਧਾਇਆ ਰੇਟ

Posted on

ਡੇਰਾ ਬਾਬਾ ਨਾਨਕ:  ਪੰਜਾਬ ਦੇ ਮੁੱਖ ਮੰਤਰੀ ਅੱਜ ਡੇਰਾ ਬਾਬਾ ਨਾਨਕ ਪੁੱਜੇ। ਇਥੇ ਉਨ੍ਹਾਂ ਨੇ ਕਿਸਾਨਾਂ ਲਈ ਵੱਡੇ ਤੋਹਫੇ ਦਾ ਐਲਾਨ ਕੀਤਾ। ਉਨ੍ਹਾਂ ਨੇ ਇਸ ਵਾਰ ਗੰਨੇ ਦਾ ਰੇਟ 401 ਰੁਪਏ ਤੋਂ ਵਧਾ ਕੇ 416 ਰੁਪਏ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਦੀ ਮਦਦ ਲਈ ਵੀ ਅੱਗੇ ਆਏ ਹਨ। ਉਨ੍ਹਾਂ ਨੇ ਹੜ੍ਹ […]

Articles

ਪ੍ਰਧਾਨ ਮੰਤਰੀ ਕੁਰੂਕਸ਼ੇਤਰ ਤਾਂ ਆਏ ਪਰ ਆਨੰਦਪੁਰ ਸਾਹਿਬ ਨਹੀਂ : ਅਮਨ ਅਰੋੜਾ, ‘ਆਪ’ ਪੰਜਾਬ ਪ੍ਰਧਾਨ

Posted on

ਚੰਡੀਗੜ੍ਹ: ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੱਦਾ ਪੱਤਰ ਦੇਣ ਦੇ ਬਾਵਜੂਦ ਪ੍ਰਧਾਨ ਮੰਤਰੀ ਅਨੰਦਪੁਰ ਸਾਹਿਬ ਨਹੀਂ ਆਏ। ਪ੍ਰਧਾਨ ਮੰਤਰੀ ਕੁਰੂਕਸ਼ੇਤਰ ਤਾਂ ਆਏ ਪਰ ਆਨੰਦਪੁਰ ਸਾਹਿਬ ਨਹੀਂ ਆਏ। ਉਨ੍ਹਾਂ ਕਿਹਾ ਕਿ ਅੱਜ ਸੰਵਿਧਾਨ ਦਿਵਸ ਹੈ ਅਤੇ ਇਸ ਪਵਿੱਤਰ ਦਿਨ ਭਾਰਤ ਸਭ ਤੋਂ ਵੱਡਾ ਲੋਕਤੰਤਰ ਹੈ। ਅੱਜ ‘ਆਪ’ ਪਾਰਟੀ ਨੇ 13 ਸਾਲ ਪੂਰੇ ਕਰ ਲਏ ਹਨ, ਜਿਸ […]

Articles

ਮ੍ਰਿਤਕ ਲੜਕੀ ਦੇ ਪਰਿਵਾਰ ਨੂੰ ਮਿਲੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਤੇ ਬਾਲ ਕਮਿਸ਼ਨਰ

Posted on

ਜਲੰਧਰ : ਜਲੰਧਰ ਦੇ ਪੱਛਮੀ ਹਲਕੇ ਦੇ ਪਾਰਸ ਅਸਟੇਟ ਵਿੱਚ ਕੱਲ੍ਹ 13 ਸਾਲਾ ਲੜਕੀ ਦੇ ਕਤਲ ਦੇ ਸਬੰਧ ਵਿੱਚ, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਨੇ ਪੁਲਿਸ ਕਮਿਸ਼ਨਰ ਨੂੰ ਇੱਕ ਨੋਟਿਸ ਜਾਰੀ ਕੀਤਾ ਅਤੇ ਅੱਜ ਈਮੇਲ ਰਾਹੀਂ, ਲੜਕੀ ਦੇ ਮਾਮਲੇ ਬਾਰੇ ਜਵਾਬ ਮੰਗਿਆ। ਅੱਜ, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਅਤੇ ਬਾਲ ਕਮਿਸ਼ਨਰ ਨੇ ਲੜਕੀ […]