Articles

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀਆਂ ਦਾ ਧਰਨਾ ਖ਼ਤਮ

Posted on

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਨੇ ਧਰਨਾ ਖਤਮ ਕਰ ਦਿੱਤਾ ਹੈ। ਵਿਦਿਆਰਥੀਆ ਵੱਲੋਂ ਵਾਈਸ ਚਾਂਸਲਰ ਦਫ਼ਤਰ ਦੇ ਗੇਟ ਖੋਲ੍ਹ ਦਿੱਤੇ ਹਨ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦਾ ਐਲਾਨ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਪਿਛਲੇ 28 ਦਿਨਾਂ ਤੋਂ ਪੰਜਾਬ ਯੂਨੀਵਰਿਸਟੀ ਬਚਾਓ ਮੋਰਚਾ ਚੱਲ ਰਿਹਾ ਸੀ।

Articles

ਵਲਾਦੀਮੀਰ ਪੁਤਿਨ 4 ਦਸੰਬਰ ਨੂੰ ਆਉਣਗੇ ਭਾਰਤ 

Posted on

ਨਵੀਂ ਦਿੱਲੀ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4 ਦਸੰਬਰ ਨੂੰ ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਆਉਣਗੇ । 2022 ਵਿੱਚ ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਭਾਰਤ ਦਾ ਪਹਿਲਾ ਦੌਰਾ ਹੈ। ਪੁਤਿਨ 23ਵੇਂ ਭਾਰਤ-ਰੂਸ ਸੰਮੇਲਨ ਵਿੱਚ ਹਿੱਸਾ ਲੈਣਗੇ, ਜੋ ਕਿ ਭਾਰਤ ਅਤੇ ਰੂਸ ਵਿਚਕਾਰ ਸਾਲਾਨਾ ਮੀਟਿੰਗ ਦਾ ਹਿੱਸਾ ਹੈ । ਹਰ ਸਾਲ […]