ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ’ਚ ਚੁੱਕਿਆ ਪੰਜਾਬ ’ਚ ਆਏ ਹੜ੍ਹਾਂ ਦਾ ਮੁੱਦਾ
Posted onਨਵੀਂ ਦਿੱਲੀ : ਲੋਕ ਸਭਾ ਵਿਚ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੜ੍ਹਾਂ ਨੇ ਪੰਜਾਬ ਨੂੰ ਬਹੁਤ ਪਿਛੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਤੇ ਖ਼ੇਤਾਂ ਵਿਚ ਖੜ੍ਹੀਆਂ ਫ਼ਸਲਾਂ ਖ਼ਰਾਬ ਹੋ ਗਈਆਂ। ਪਰ ਹੁਣ ਦੋ ਮਹੀਨਿਆਂ ਬਾਅਦ ਵੀ ਪੰਜਾਬ ਦੇ ਕਿਸਾਨਾਂ ਨੂੰ ਪੈਰਾਂ ਸਿਰ ਕਰਨ ਲਈ ਕੇਂਦਰ […]


