Articles

11 ਦਸੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ

Posted on

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ […]

Articles

ਥਾਈਲੈਂਡ ਨੇ ਕੰਬੋਡੀਆ ’ਤੇ ਕਰ ਦਿੱਤੀ ਏਅਰ ਸਟ੍ਰਾਈਕ

Posted on

ਥਾਈਲੈਂਡ/ਸ਼ਾਹ : ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਇਕ ਵਾਰ ਫਿਰ ਤੋਂ ਹਿੰਸਾ ਭੜਕ ਗਈ ਐ, ਜਿਸ ਦੇ ਚਲਦਿਆਂ ਥਾਈਲੈਂਡ ਨੇ ਕੰਬੋਡੀਆ ਦੇ ਕਈ ਟਿਕਾਣਿਆਂ ’ਤੇ ਏਅਰ ਸਟ੍ਰਾਈਕ ਕਰ ਦਿੱਤੀ। ਇਹ ਹਮਲਾ ਅਜਿਹੇ ਸਮੇਂ ਹੋਇਆ ਜਦੋਂ ਹਾਲੇ ਕੁੱਝ ਮਹੀਨੇ ਪਹਿਲਾਂ ਹੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੌਜੂਦਗੀ ਵਿਚ ਦੋਵੇਂ ਦੇਸ਼ਾਂ ਵਿਚਾਲੇ ਸ਼ਾਂਤੀ ਸਮਝੌਤਾ ਹੋਇਆ ਸੀ। ਉਸ ਸਮੇਂ […]

Articles

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

Posted on

ਚੰਡੀਗੜ੍ਹ: ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿਭਾਗ ਨੇ ਪੰਜਾਬ ਵਿੱਚ ਹਰਿਆਵਲ ਨੂੰ  ਵਧਾਉਣ ਦੇ ਆਪਣੇ ਯਤਨਾਂ […]