Articles

​​ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕਿਲੋਮੀਟਰ ਏਰੀਏ ’ਚ ਲਾਊਡ ਸਪੀਕਰ ਤੇ ਟੇਪ ਰਿਕਾਰਡ ਚਲਾਉਣ ਦੀ ਮਨਾਹੀ

Posted on

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ […]

Articles

ਲੁਧਿਆਣਾ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ

Posted on

ਲੁਧਿਆਣਾ: ਲੁਧਿਆਣਾ ਦੇ ਬੱਸ ਸਟੈਂਡ ਦੇ ਬਾਹਰ ਇੱਕ ਭਿਆਨਕ ਹਾਦਸਾ ਵਾਪਰ ਗਿਆ। ਬਰੇਕ ਫੇਲ੍ਹ ਹੋਣ ਕਾਰਨ ਇਕ ਬੱਸ ਨੇ ਬੱਸ ਸਟੈਂਡ ਦੇ ਬਾਹਰ ਮੌਜੂਦ ਕਈ ਲੋਕਾਂ ਨੂੰ ਦਰੜ ਦਿੱਤਾ। ਇਸ ਹਾਦਸੇ ਵਿਚ 6-7 ਤੋਂ ਲੋਕ ਜ਼ਖਮੀ ਹੋਏ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਆ ਰਹੀ […]

Articles

SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਸਰਕਾਰ ਵੱਲੋਂ ਦਰਜ ਕੀਤੀ ਐਫ.ਆਈ.ਆਰ ਨੂੰ ਕੀਤਾ ਖਾਰਜ 

Posted on

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅੱਜ ਇਥੇ ਹੋਈ ਹੰਗਾਮੀ ਇਕੱਤਰਤਾ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 328 ਪਾਵਨ ਸਰੂਪ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਪਰਚਾ ਦਰਜ ਕਰਨਾ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਅਤੇ ਸ਼੍ਰੋਮਣੀ ਕਮੇਟੀ […]

Articles

ਅਰੁਣਾਚਲ ਪ੍ਰਦੇਸ਼ ਵਿੱਚ ਭਿਆਨਕ ਸੜਕ ਹਾਦਸਾ, ਟਰੱਕ ਖੱਡ ਵਿੱਚ ਡਿੱਗਿਆ, 22 ਲੋਕਾਂ ਦੀ ਮੌਤ

Posted on

ਅਰੁਣਾਚਲ ਪ੍ਰਦੇਸ਼ : ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਚੱਕਲਗਾਮ ਖੇਤਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇੱਕ ਟਰੱਕ ਪਹਾੜੀ ਤੋਂ ਡੂੰਘੀ ਖੱਡ ਵਿੱਚ ਡਿੱਗ ਗਿਆ। ਟਰੱਕ ਵਿੱਚ ਕੁੱਲ 22 ਮਜ਼ਦੂਰ ਸਵਾਰ ਸਨ, ਜਿਨ੍ਹਾਂ ਸਾਰਿਆਂ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਇਨ੍ਹਾਂ ਮਜ਼ਦੂਰਾਂ ਵਿੱਚੋਂ 19 […]

Articles

ਬ੍ਰਿਟਿਸ਼ ਕੋਲੰਬੀਆ ਦੀ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Posted on

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਜ ਚੌਹਾਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ। ਇਸ ਮੌਕੇ ਗੱਲ ਕਰਦਿਆਂ ਸ੍ਰੀ ਰਾਜ ਚੌਹਾਨ ਨੇ […]