Articles

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕਾਲਕਾ ਜੀ ਵਿਖੇ ਨਗਰ ਕੀਰਤਨ : ਹਰਮੀਤ ਸਿੰਘ ਕਾਲਕਾ

Posted on

ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ  ਦੱਸਿਆ ਕਿ ਦਸਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ, ਏ-ਬਲਾਕ, ਕਾਲਕਾ ਜੀ ਵੱਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਗੁਰੂ ਮਹਿਮਾ ਨਾਲ ਭਰਪੂਰ ਮਹਾਨ ਨਗਰ ਕੀਰਤਨ ਦਾ ਕਰਵਾਇਆ […]

Articles

ਬਾਥਰੂਮ ‘ਚ ਨਹਾ ਰਹੇ 4 ਸਾਲਾ ਬੱਚੇ ਦੀ ਗੀਜ਼ਰ ਦੀ ਗੈਸ ਚੜ੍ਹਨ ਨਾਲ ਮੌਤ

Posted on

ਬਦਾਯੂੰ : ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਗੈਸ ਗੀਜ਼ਰ ਨਾਲ ਨਹਾਉਂਦੇ ਸਮੇਂ ਇੱਕ 4 ਸਾਲਾ ਲੜਕੇ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ ਜਦਕਿ ਉਸ ਦੇ ਵੱਡੇ ਭਰਾ ਦੀ ਹਾਲਤ ਗੰਭੀਰ ਹੈ। ਦੋਵੇਂ ਬਾਥਰੂਮ ਦਾ ਦਰਵਾਜ਼ਾ ਬੰਦ ਕਰਕੇ ਇਕੱਠੇ ਨਹਾ ਰਹੇ ਸਨ। ਇਸ ਦੌਰਾਨ, ਬਾਥਰੂਮ ਵਿੱਚ ਜ਼ਿਆਦਾ ਭਾਫ਼ ਹੋਣ ਕਾਰਨ, ਦੋਵੇਂ ਸਾਹ ਲੈਣ ਤੋਂ ਅਸਮਰੱਥ […]

Articles

ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਤਾਨੀਆ ਓਵਰਬ੍ਰਿਜ ਦਾ ਉਦਘਾਟਨ

Posted on

ਬਠਿੰਡਾ: ਬਠਿੰਡਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਤਾਨੀਆ  ਓਵਰਬ੍ਰਿਜ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਪੁਲ ਪੁਨਰ ਨਿਰਮਾਣ ਹੋਣ ਨਾਲ ਹੁਣ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਮੁਲਤਾਨੀਆ ਓਵਰਬ੍ਰਿਜ ਨੂੰ ਤਿਆਰ ਕਰਨ ਲਈ 38 ਕਰੋੜ ਦੀ ਲਾਗਤ ਲੱਗੀ ਹੈ। ਮੁੱਖ ਮੰਤਰੀ […]

Articles

ਲੁਧਿਆਣਾ ਵਿੱਚ ਇੱਕ ਲਗਜ਼ਰੀ ਕਾਰ ਸ਼ੋਅਰੂਮ ‘ਤੇ ਗੋਲੀਬਾਰੀ

Posted on

ਲੁਧਿਆਣਾ : ਲੁਧਿਆਣਾ ਜ਼ਿਲ੍ਹੇ ਦੇ ਮੁੱਲਾਪੁਰ ਨੇੜੇ ਬੱਦੋਵਾਲ ਇਲਾਕੇ ਵਿੱਚ ਇੱਕ ਲਗਜ਼ਰੀ ਕਾਰ ਸ਼ੋਅਰੂਮ ਵਿੱਚ ਦਿਨ-ਦਿਹਾੜੇ ਗੋਲੀਬਾਰੀ ਹੋਈ। ਦੋ ਬਦਮਾਸ਼ਾਂ ਨੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਾਇਲ ਲਿਮੋਜ਼ਿਨ ਸ਼ੋਅਰੂਮ ਦੇ ਬਾਹਰ ਗੋਲੀਬਾਰੀ ਕੀਤੀ। ਕੁਝ ਗੋਲੀਆਂ ਕਾਰਾਂ ਦੇ ਅਗਲੇ ਸ਼ੀਸ਼ੇ ‘ਤੇ ਵੀ ਲੱਗੀਆਂ, ਜਿਸ ਕਾਰਨ ਨੁਕਸਾਨ ਹੋਇਆ। ਗੋਲੀਆਂ ਚਲਾਉਣ ਤੋਂ ਬਾਅਦ, ਬਦਮਾਸ਼ਾਂ ਨੇ ਸ਼ੋਅਰੂਮ ਦੇ ਬਾਹਰ […]