ਧਾਰਮਿਕ ਬੇਅਦਬੀ ਨਾਲ ਜੁੜੀ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ : ਸੁਨੀਲ ਜਾਖੜ
Posted onਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਕੇ ਇੱਕ ਘੁੰਮ ਰਹੀ ਵੀਡੀਓ, ਜਿਸ ਵਿੱਚ ਮੁੱਖ ਮੰਤਰੀ ਨਾਲ ਮਿਲਦਾ–ਜੁਲਦਾ ਵਿਅਕਤੀ ਦਿਖਾਇਆ ਜਾ ਰਿਹਾ ਹੈ, ਦੀ ਫੋਰੈਂਸਿਕ ਜਾਂਚ ਦੀ ਮੰਗ ਕੀਤੀ ਹੈ। ਸਮਰਾਲਾ ਵਿੱਚ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਸਬੰਧੀ ਜਨ–ਜਾਗਰੂਕਤਾ ਅਭਿਆਨ ਤਹਿਤ ਹਰਿਆਣਾ ਦੇ ਮੁੱਖ […]



