Articles

ਚਾਰਜ ਸੰਭਾਲਦੇ ਹੀ ਐਕਸ਼ਨ ਮੋਡ ’ਚ ਖੰਨਾ ਦੀ ਨਵੀਂ ਐਸ.ਐਸ.ਪੀ. ਦਰਪਨ ਆਹਲੂਵਾਲੀਆ

Posted on

ਖੰਨਾ : ਪੁਲਿਸ ਜ਼ਿਲ੍ਹਾ ਖੰਨਾ ਦੀ ਨਵੀਂ ਐਸ.ਐਸ.ਪੀ ਡਾ. ਦਰਪਨ ਆਹਲੂਵਾਲੀਆ ਨੇ ਸੋਮਵਾਰ ਦੁਪਹਿਰ ਰਸਮੀ ਤੌਰ ’ਤੇ ਚਾਰਜ ਸੰਭਾਲਦੇ ਹੀ ਸਪੱਸ਼ਟ ਕਰ ਦਿੱਤਾ ਕਿ ਕਾਨੂੰਨ ਵਿਵਸਥਾ ਮਜ਼ਬੂਤ ਕਰਨਾ ਅਤੇ ਸਰਗਰਮ ਪੁਲਿਸਿੰਗ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਚਾਰਜ ਲੈਣ ਦੇ ਪਹਿਲੇ ਹੀ ਦਿਨ ਉਹ ਅੱਧੀ ਰਾਤ ਨੂੰ ਅਚਾਨਕ ਫੀਲਡ ਵਿੱਚ ਨਿਕਲ ਪਏ ਅਤੇ ਦਿੱਲੀ–ਅੰਮ੍ਰਿਤਸਰ ਨੈਸ਼ਨਲ ਹਾਈਵੇ […]

Articles

ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣ ਦਾ ਸਮਾਂ ਬਦਲਣ ਤੋਂ ਬਾਅਦ CM ਭਗਵੰਤ ਮਾਨ ਦਾ ਬਿਆਨ

Posted on

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਦੇ ਸਮੇਂ ’ਚ ਜਥੇਦਾਰ ਵਲੋਂ ਕੀਤੇ ਗਏ ਬਦਲਾਅ ਸੰਬੰਧੀ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ, ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਮਾਣਯੋਗ ਰਾਸ਼ਟਰਪਤੀ ਜੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ, 15 […]

Articles

ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ SC ਵਿੱਚ ਸੁਣਵਾਈ ਟਲੀ

Posted on

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ‘ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਬੱਬਰ ਖਾਲਸਾ ਦਾ ਅੱਤਵਾਦੀ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨਾਲ ਸਬੰਧਤ ਕਤਲ ਕੇਸ ਵਿੱਚ ਉਮਰ ਕੈਦ […]

Articles

ਆਪਰੇਸ਼ਨ ਸਿੰਦੂਰ ਅਜੇ ਵੀ ਜਾਰੀ : ਜਨਰਲ ਦਿਵੇਦੀ

Posted on

ਨਵੀਂ ਦਿੱਲੀ: ਭਾਰਤੀ ਫ਼ੌਜ ਦੇ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਅੱਜ ਮੰਗਲਵਾਰ ਨੂੰ ਕਿਹਾ ਕਿ ਆਪਰੇਸ਼ਨ ਸਿੰਦੂਰ ਅਜੇ ਵੀ ਜਾਰੀ ਹੈ । ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੇ ਅੱਤਵਾਦੀ ਜਾਂ ਫੌਜੀ ਹਮਲੇ ਦਾ ਜਵਾਬ ਦੇਣ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਭਾਰਤ ਪੂਰੀ ਤਾਕਤ ਨਾਲ ਜਵਾਬ ਦੇਵੇਗਾ। ਜਨਰਲ ਦਿਵੇਦੀ ਨੇ ਦੱਸਿਆ ਕਿ ਬਾਰਡਰ ਦੇ […]