Articles

ਆਸਟ੍ਰੇਲੀਆ ’ਚ ਪੰਜਾਬੀ ਨੌਜਵਾਨ ਦੀ ਖ਼ੁਦਕੁਸ਼ੀ ਮਾਮਲੇ ’ਚ ਵੱਡੀ ਕਾਰਵਾਈ

Posted on

ਬਰਨਾਲਾ: ਆਸਟ੍ਰੇਲੀਆ ‘ਚ ਵਾਪਰੀ ਇੱਕ ਦਰਦਨਾਕ ਘਟਨਾ ਸਬੰਧੀ ਵੱਡੀ ਕਾਰਵਾਈ ਕਰਦਿਆਂ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਪੰਜਾਬੀ ਨੌਜਵਾਨ ਸਰਬਜੀਤ ਸਿੰਘ ਸੇਵਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਉਸ ਦੀ ਪਤਨੀ ਸਮੇਤ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਪੁੱਤਰ ਕਾਕਾ ਸਿੰਘ […]

Articles

ਨਸ਼ਾ ਤਸਕਰੀ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 40 ਕਿਲੋ ਹੈਰੋਇਨ ਕੀਤੀ ਬਰਾਮਦ

Posted on

ਚੰਡੀਗੜ੍ਹ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਖੁਫੀਆ ਕਾਰਵਾਈ ਦੌਰਾਨ 40 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ। ਪੁਲਿਸ ਨੇ ਮੋਗਾ ਜ਼ਿਲ੍ਹੇ ਤੋਂ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਬਤ ਕੀਤੀ […]

Articles

ਜਲੰਧਰ ਅਦਾਲਤ ਨੇ ‘ਆਪ’ ਵਿਧਾਇਕਾ ਆਤਿਸ਼ੀ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਦਾ ਦਿੱਤਾ ਹੁਕਮ

Posted on

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਵੱਲੋਂ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਕਥਿਤ ਤੌਰ ‘ਤੇ ਐਡਿਟ ਕੀਤੇ ਗਏ ਵੀਡੀਓ ਨੂੰ ਪਬਲਿਸ਼ ਕਰਨ ਦੇ ਆਰੋਪ ਵਿੱਚ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਜਲੰਧਰ ਵਿੱਚ ਐੱਫ.ਆਈ.ਆਰ. ਦਰਜ ਕਰਵਾਈ ਗਈ ਸੀ। ਇਸ ਐੱਫ.ਆਈ.ਆਰ. ਦੇ ਮਾਮਲੇ ਵਿੱਚ ਦਿੱਲੀ ਵਿਧਾਨ ਸਭਾ ਦੇ […]

Articles

ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਹੋਈ ਖਤਮ

Posted on

ਚੰਡੀਗੜ੍ਹ : ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਖਤਮ ਕਰ ਦਿੱਤੀ ਗਈ ਹੈ। ਯੂਥ ਕਾਂਗਰਸ ਨੇ ਵੋਟਾਂ ਦਾ ਐਲਾਨ ਕੀਤਾ ਹੈ ਅਤੇ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਸਮੇਂ ਤੋਂ ਪਹਿਲਾਂ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਖਤਮ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਨਾਮਜ਼ਦਗੀ 16 ਜਨਵਰੀ 2026 (ਸਵੇਰੇ 9:00 ਵਜੇ) ਤੋਂ 23 ਜਨਵਰੀ 2026 (ਸ਼ਾਮ […]