Articles

CM ਰਿਹਾਇਸ਼ ਘੇਰਨ ਪੁੱਜੇ ਭਾਜਪਾ ਆਗੂ ਲਏ ਹਿਰਾਸਤ ‘ਚ, ਕਾਨੂੰਨ ਵਿਵਸਥਾ ਤੇ ਵਾਇਰਲ ਵੀਡੀਓ ਦੀ ਜਾਂਚ ਨੂੰ ਲੈ ਕੇ ਭਾਰੀ ਹੰਗਾਮਾ

Posted on

ਚੰਡੀਗੜ੍ਹ : ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਰਿਹਾਇਸ਼ ‘ਤੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂਆਂ ਨੇ ਸੂਬੇ ‘ਚ ਵਿਗੜ ਰਹੀ ਕਾਨੂੰਨ ਵਿਵਸਥਾ, ਵਧ ਰਹੇ ਗੈਂਗਸਟਰਵਾਦ ਤੇ ਵਾਇਰਲ ਵੀਡੀਓ ਦੀ ਫੋਰੈਂਸਿਕ ਜਾਂਚ ਨਾ ਹੋਣ ਦੇ ਮੁੱਦਿਆਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੁਰੱਖਿਆ ਮੁਲਾਜ਼ਮਾਂ ਵੱਲੋਂ ਅੰਦਰ […]

Articles

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਰਯਾਦਾ ਦੀ ਉਲੰਘਣਾ ਵਾਲੀ ਵੀਡੀਓ ਵਾਇਰਲ ਹੋਣ ਦਾ ਮਾਮਲਾ : ਐਸ.ਜੀ.ਪੀ.ਸੀ. ਹੋਈ ਸਖ਼ਤ

Posted on

ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਦੁਆਲੇ ਮਰਯਾਦਾ ਦੀ ਉਲੰਘਣਾ ਕਰਨ ਵਾਲੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹਰਕਤ ਵਿੱਚ ਆ ਗਈ ਹੈ। ਇਸ ਮਾਮਲੇ ‘ਤੇ ਗੰਭੀਰਤਾ ਦਿਖਾਉਂਦੇ ਹੋਏ ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ  ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਹਿਰਾ ਸਖ਼ਤ ਕੀਤਾ ਜਾਵੇਗਾ […]

Articles

ਲੁਧਿਆਣਾ ਪੁਲਿਸ ਨੇ ਅੰਨ੍ਹੇ ਕਤਲ ਦੀ ਸੁਲਝਾਈ ਗੁੱਥੀ, ਤਿੰਨ ਮੁਲਜ਼ਮ ਗ੍ਰਿਫ਼ਤਾਰ

Posted on

ਲੁਧਿਆਣਾ : ਲੁਧਿਆਣਾ ਪੁਲਿਸ ਨੇ ਇੱਕ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ ਵੱਲੋਂ ਸੰਜੇ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਬੇਆਬਾਦ ਜਗਾਂ ਵਿੱਚ ਲਿਜਾ ਕੇ ਸਾੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਨਾਂ ਆਰੋਪੀਆਂ ਪਾਸੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਮ੍ਰਿਤਕ ਸੰਜੇ ਦਾ […]

Articles

ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦੀ ਮੀਟਿੰਗ ਵਿੱਚ ਕੀਤੀ ਗਈ ਪ੍ਰਸ਼ੰਸਾ, ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ

Posted on

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ […]