Articles

ਹਾਊਸਿੰਗ ਪ੍ਰੋਜੈਕਟ ’ਚ ਕਰੋੜਾਂ ਰੁਪਏ ਦੀ ਹੋਈ ਠੱਗੀ, ਚੂਨਾ ਲਗਾਉਣ ਵਾਲਾ ਜੋੜਾ ਅਜੇ ਵੀ ਫਰਾਰ

Posted on

ਚੰਡੀਗੜ੍ਹ : ਜ਼ੀਰਕਪੁਰ ਹਾਊਸਿੰਗ ਪ੍ਰੋਜੈਕਟ ਵਿੱਚ ਸੇਲਜ਼ ਹੈੱਡ ਵਜੋਂ ਨੌਕਰੀ ਕਰ ਰਹੇ ਸ਼ੁਭਮ ਬੇਦੀ ਨੇ ਆਪਣੀ ਪਤਨੀ ਮਨਦੀਪ ਕੌਰ ਨਾਲ ਮਿਲ ਕੇ ਕੰਪਨੀ ਵਿੱਚ ਕਰੋੜਾਂ ਦੀ ਧੋਖਾਧੜੀ ਕਰ ਦਿੱਤੀ । ਸਤੰਬਰ 2025 ਵਿੱਚ ਮਾਮਲਾ ਦਰਜ ਹੋਣ ਤੋਂ ਲਗਭਗ ਪੰਜ ਮਹੀਨੇ ਬਾਅਦ ਵੀ ਆਰੋਪੀ ਜੋੜਾ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਨਾਲ ਪੁਲਿਸ […]

Articles

ਜੱਟ ਸਿੱਖ VS ਦਲਿਤ ਸਿੱਖ ਵਾਲੀਆਂ ਖ਼ਬਰਾਂ ਨੂੰ ਲੈ ਕੇ ਬੋਲੇ MP ਚਰਨਜੀਤ ਚੰਨੀ

Posted on

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਕਿ ਉਹ ਗੁਰੂ ਸਾਹਿਬਾਨ ਦੇ ਫ਼ਲਸਫ਼ੇ “ਮਾਨਸ ਕੀ ਜਾਤ ਸਭੇ ਏਕੇ ਪਹਿਚਾਨਬੋ” ’ਤੇ ਅਡਿੱਗ ਵਿਸ਼ਵਾਸ ਰੱਖਦੇ ਹਨ ਅਤੇ ਕਿਸੇ ਵੀ ਮੀਟਿੰਗ ਜਾਂ ਮੰਚ ਤੋਂ ਕਦੇ ਵੀ ਜਾਤ ਜਾਂ ਬਿਰਾਦਰੀ ਸੰਬੰਧੀ ਕੋਈ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਜਾਣ-ਬੁੱਝ ਕੇ […]

Articles

ਇੰਦੌਰ ਦੀਆਂ ਸੜਕਾਂ ’ਤੇ ਭੀਖ ਮੰਗਣ ਵਾਲਾ ਮਾਂਗੀ ਲਾਲ ਨਿਕਲਿਆ ਕਰੋੜਪਤੀ

Posted on

ਇੰਦੌਰ : ਇੰਦੌਰ ਦੀ ਸਰਾਫਾ ਬਾਜ਼ਾਰ ਦੀਆਂ ਗਲੀਆਂ ਵਿੱਚ ਸਾਲਾਂ ਤੋਂ ਭੀਖ ਮੰਗਦੇ ਦਿਖਾਈ ਦੇਣ ਵਾਲੇ ਇੱਕ ਬਜ਼ੁਰਗ ਦੀ ਅਸਲੀਅਤ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਮਹਿਲਾ ਤੇ ਬੱਚਾ ਵਿਕਾਸ ਵਿਭਾਗ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੌਰਾਨ ਰੈਸਕਿਊ ਕੀਤੇ ਗਏ ਇਸ ਵਿਅਕਤੀ ਦੀ ਪਛਾਣ ਮਾਂਗੀਲਾਲ ਵਜੋਂ ਹੋਈ ਹੈ, ਜੋ ਸੜਕਾਂ ’ਤੇ ਭੀਖ ਮੰਗਦਾ ਸੀ, ਪਰ […]

Articles

ਮਹਾਰਾਸ਼ਟਰ ਨਗਰ ਨਿਗਮ ਚੋਣਾਂ : ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਭਾਜਪਾ ਗੱਠਜੋੜ ਨੂੰ ਦਿੱਤੀ ਵਧਾਈ 

Posted on

ਜਲੰਧਰ : ਮਹਾਰਾਸ਼ਟਰ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਮੁੱਖ ਮੰਤਰੀ ਦੇਵੇਂਦਰ ਫਡਨਵੀਸ ਨੂੰ ਜਾਂਦਾ ਹੈ । ਟਕਸਾਲ ਮੁਖੀ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਿਫ਼ਾਰਸ਼ ‘ਤੇ ਜਿਨ੍ਹਾਂ ਉਮੀਦਵਾਰਾਂ ਨੂੰ […]

Articles

ਮਨੀਪੁਰ ਹਿੰਸਾ ’ਚ ਸਮੂਹਕ ਜਬਰ ਜਨਾਹ ਦੀ ਪੀੜਿਤਾ ਦੀ ਦੋ ਸਾਲ ਬਾਅਦ ਮੌਤ, ਨਿਆਂ ਦੀ ਮੰਗ ਉੱਠੀ

Posted on

ਚੁਰਾਚਾਂਦਪੁਰ : ਮਨੀਪੁਰ ’ਚ ਉਸ ਕੁਕੀ ਔਰਤ ਦੀ ਪਿੱਛੇ ਜਿਹੇ ਬਿਮਾਰੀ ਤੋਂ ਬਾਅਦ ਮੌਤ ਹੋ ਗਈ ਜਿਸ ਨਾਲ ਸੂਬੇ ’ਚ ਜਾਤ ਅਧਾਰਤ ਹਿੰਸਾ ਦੌਰਾਨ ਮਈ 2023 ’ਚ ਸਮੂਹਕ ਜਬਰ ਜਨਾਹ ਹੋਇਆ ਸੀ। ਸਮੂਹਕ ਜਬਰ ਜਨਾਹ ਤੋਂ ਬਾਅਦ ਦੇ ਸਦਮੇ ਨਾਲ ਕਥਿਤ ਤੌਰ ’ਤੇ ਜੁੜੀ ਬਿਮਾਰੀ ਨਾਲ ਪੀੜਤਾ ਦੀ ਮੌਤ ਤੋਂ ਬਾਅਦ ਕਈ ਕੁਕੀ ਸੰਗਠਨਾਂ ਨੇ ਉਸ […]

Articles

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਜਨਾਲਾ ਵਾਸੀਆ ਲਈ ਵੱਡਾ ਤੋਹਫ਼ਾ

Posted on

ਅਜਨਾਲਾ:  ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰੇ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰ ਅਜਨਾਲਾ ਦੇ ਲੋਕਾਂ ਨੂੰ ਇੱਕ ਮਹੱਤਵਪੂਰਨ ਤੋਹਫ਼ਾ ਭੇਟ ਕੀਤਾ। ਅੱਜ, 19 ਜਨਵਰੀ, 2026 ਨੂੰ, ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਵਿੱਚ ਦਾਣਾ ਮੰਡੀ ਵਿਖੇ ਇੱਕ ਇਤਿਹਾਸਕ ਸਮਾਗਮ ਹੋਇਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ […]