ਮੰਡੀ ਗੋਬਿੰਦਗੜ੍ਹ ’ਚ ਪੁਲਿਸ ਅਤੇ ਲੁਟੇਰੇ ’ਚ ਹੋਇਆ ਮੁਕਾਬਲਾ
Posted onਮੰਡੀ ਗੋਬਿੰਦਗੜ੍ਹ : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਵਿੱਚ ਪੁਲਿਸ ਅਤੇ ਇੱਕ ਲੁਟੇਰੇ ਵਿਚਕਾਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੁਕਾਬਲੇ ਦੌਰਾਨ ਮੁਲਜ਼ਮ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ ਸੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਲੱਤ ਵਿੱਚ ਗੋਲੀ ਮਾਰ ਕੇ ਕਾਬੂ ਕਰ ਲਿਆ। ਫਤਿਹਗੜ੍ਹ ਸਾਹਿਬ ਦੇ ਐੱਸਐੱਸਪੀ ਸ਼ੁਭਮ ਅਗਰਵਾਲ […]



