1984 ਸਿੱਖ ਕਤਲੇਆਮ ਸੱਜਣ ਕੁਮਾਰ ਦੇ ਬਰੀ ਹੋਣ ‘ਤੇ SGPC ਪ੍ਰਧਾਨ ਨੇ ਜਤਾਈ ਚਿੰਤਾ, ਪੀੜਤ ਪਰਿਵਾਰਾਂ ਨਾਲ ਦੱਸਿਆ ਬੇਇਨਸਾਫ਼ੀ
Posted onਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਵਿੱਚ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਜਨਕਪੁਰੀ ਅਤੇ ਵਿਕਾਸਪੁਰੀ ਮਾਮਲਿਆਂ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਸਿੱਖ ਪੀੜਤ ਪਰਿਵਾਰਾਂ ਨਾਲ ਘੋਰ ਬੇਇਨਸਾਫ਼ੀ ਹੈ ਜੋ ਪਿਛਲੇ 41 […]



