ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਭਾਸ਼ਣ ਨਾਲ ਲੋਕ ਸਭਾ ਦੇ ਬਜਟ ਸੈਸ਼ਨ ਦੀ ਹੋਈ ਸ਼ੁਰੂਆਤ
Posted onਨਵੀਂ ਦਿੱਲੀ : 18ਵੀਂ ਲੋਕ ਸਭਾ ਦੇ ਬਜਟ ਸੈਸ਼ਨ ਅੱਜ ਬੁੱਧਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਨਾਲ ਸ਼ੁਰੂ ਹੋਇਆ। ਰਾਸ਼ਟਰਪਤੀ ਨੇ ਕਿਹਾ ਕਿ ਸਰਕਾਰ ਦੇਸ਼ ਵਿੱਚ ਸਮਾਜਿਕ ਨਿਆਂ ਲਈ ਵਚਨਬੱਧ ਹੈ ਅਤੇ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਨਾਲ ਨਜਿੱਠਣ ਵਿੱਚ ਸਫਲ ਰਹੀ ਹੈ। ਰਾਸ਼ਟਰਪਤੀ ਨੇ ਆਪਣੇ ਭਾਸ਼ਣ […]



