ਮੋਹਾਲੀ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ: 700 ਕਰੋੜ ਦੇ ਪ੍ਰਾਜੈਕਟ ਨਾਲ ਜੰਗੀ ਪੱਧਰ ‘ਤੇ ਹੋਵੇਗਾ ਅਪਗ੍ਰੇਡ : ਮੰਤਰੀ ਹਰਦੀਪ ਸਿੰਘ ਮੁੰਡੀਆਂ
Posted onਚੰਡੀਗੜ੍ਹ : ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ […]


