ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ‘ਚ ਸਭ ਤੋਂ ਅੱਗੇ, ਰਾਸ਼ਟਰੀ ਔਸਤ ਨੂੰ ਵੀ ਕੀਤਾ ਪਾਰ : ਹਰਪਾਲ ਸਿੰਘ ਚੀਮਾ
Posted onਚੰਡੀਗੜ੍ਹ : ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ […]




