ਕੇਂਦਰੀ ਵਿਦੇਸ਼ ਮੰਤਰਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੀਦਰਲੈਂਡ ਜਾਣ ਦੀ ਨਹੀਂ ਦਿੱਤੀ ਆਗਿਆ
Posted onਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਸ਼ਨੀਵਾਰ ਅੱਧੀ ਰਾਤ ਨੂੰ ਸ਼ੁਰੂ ਹੋਣ ਵਾਲਾ ਨੀਦਰਲੈਂਡ ਅਤੇ ਚੈੱਕ ਗਣਰਾਜ ਦਾ ਵਿਦੇਸ਼ੀ ਦੌਰਾ ਅਨਿਸ਼ਚਿਤਤਾ ਦੇ ਘੇਰੇ ਵਿੱਚ ਆ ਗਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ (MEA) ਵੱਲੋਂ ਇਸ ਅਧਿਕਾਰਤ ਦੌਰੇ ਲਈ ਹਾਲੇ ਤੱਕ ‘ਰਾਜਨੀਤਿਕ ਮਨਜ਼ੂਰੀ’ (Political Clearance) ਨਹੀਂ ਦਿੱਤੀ ਗਈ। ਮੁੱਖ ਮੰਤਰੀ ਮਾਨ ਨੇ ਇੱਕ ਹਫ਼ਤੇ […]



