ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ : ਗੁਰਮੀਤ ਸਿੰਘ ਮੀਤ ਹੇਅਰ
Posted onਸੰਗਰੂਰ : ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਾਡੇ ਵੱਲੋਂ ਪਾਣੀ ਦਾ ਮੁੱਦਾ ਕਈ ਵਾਰ ਉਠਾਇਆ ਗਿਆ ਹੈ । ਜਦੋਂ ਵੀ ਹਰਿਆਣਾ ਨਾਲ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਚਰਚਾ ਹੁੰਦੀ ਹੈ, ਅਸੀਂ ਕਹਿੰਦੇ ਹਾਂ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਪੰਜਾਬ ਦਾ ਜ਼ਿਆਦਾਤਰ ਹਿੱਸਾ ਡਾਰਕ […]





