Articles

ਅਕਾਲੀ ਦਲ ਨੇ ਮਿਸ਼ਨ 2027 ਲਈ ਲਾਂਚ ਕੀਤੀ ਸੰਪਰਕ ਮੁਹਿੰਮ, ਵਿਸਾਖੀ ਤੱਕ ਕਰਨਗੇ 40 ਰੈਲੀਆਂ

Posted on

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮਿਸ਼ਨ 2027 ਸ਼ੁਰੂ ਕੀਤਾ ਹੈ। ਪਾਰਟੀ ਨੇ ਵਿਸਾਖੀ ਤੱਕ ਸੂਬੇ ਭਰ ਵਿੱਚ 40 ਰੈਲੀਆਂ ਕਰਨ ਦਾ ਫੈਸਲਾ ਕੀਤਾ ਹੈ। ਇਹ ਮੁਹਿੰਮ 17 ਫਰਵਰੀ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹਲਕੇ ਕਾਦੀਆਂ ਤੋਂ ਸ਼ੁਰੂ ਹੋਵੇਗੀ। ਪਾਰਟੀ ਨੇ ਇਸ ਮੁਹਿੰਮ ਦਾ ਨਾਮ ਦਿੱਤਾ ਹੈ: 2027 ਵਿੱਚ […]

Articles

ਭਾਰਤ ਨੂੰ ਸਵਦੇਸ਼ੀ ਬਣਾਉਣ ਵਾਲੀ ਭਾਜਪਾ ਅਮਰੀਕਾ ਕੋਲ ਵਿਕ ਚੁੱਕੀ ਹੈ : ਹਰਪਾਲ ਚੀਮਾ

Posted on

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ ਵਿਖੇ ਅੱਜ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਨਵਾਂ ਵਪਾਰਕ ਸਮਝੌਤਾ ਕਰਕੇ ਪੰਜਾਬ ਅਤੇ ਦੇਸ਼ ਕਿਸਾਨਾਂ ਨੂੰ ਧੋਖਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਦੇ ਉਤਪਾਦ ਦੇਸ਼ ਵਿਚ ਵਿਕਣਗੇ ਤਾਂ ਪੰਜਾਬ ਦਾ ਉਤਪਾਦ […]

Articles

ਬੰਗਲਾਦੇਸ਼ ’ਚ ਵੋਟਿੰਗ ਕੇਂਦਰ ਦੇ ਬਾਹਰ ਹੋਇਆ ਧਮਾਕਾ

Posted on

ਢਾਕਾ : ਬੰਗਲਾਦੇਸ਼ ਵਿੱਚ ਆਮ ਚੋਣਾਂ ਲਈ ਵੋਟਿੰਗ ਜਾਰੀ ਹੈ । ਇਸ ਦੌਰਾਨ ਖੁਲਨਾ ਵਿੱਚ ਇੱਕ ਵੋਟਿੰਗ ਸੈਂਟਰ ਦੇ ਬਾਹਰ ਜਮਾਤ-ਏ-ਇਸਲਾਮੀ ਵਰਕਰਾਂ ਨਾਲ ਹੋਈ ਝੜਪ ਵਿੱਚ ਇੱਕ ਬੀ.ਐਨ.ਪੀ ਨੇਤਾ ਮੋਹਿਬੁਜ਼ਜ਼ਮਾਨ ਕੋਚੀ ਦੀ ਮੌਤ ਹੋ ਗਈ। ਬੀ.ਐਨ.ਪੀ. ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੌਤ ਉਦੋਂ ਹੋਈ ਜਦੋਂ ਜਮਾਤ ਦੇ ਇੱਕ ਆਗੂ ਨੇ ਉਨ੍ਹਾਂ ਨੂੰ ਧੱਕਾ ਦਿੱਤਾ, […]

Articles

ਵਿਜੇ ਮਾਲਿਆ ਨੂੰ ਅਦਾਲਤ ਵੱਲੋਂ ਚੇਤਾਵਨੀ

Posted on

ਮੁੰਬਈ: ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਆਪਣਾ ਸਟੈਂਡ ਦੁਹਰਾਇਆ ਕਿ ਉਹ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਵੱਲੋਂ ਦਾਇਰ ਪਟੀਸ਼ਨ ‘ਤੇ ਉਦੋਂ ਤੱਕ ਵਿਚਾਰ ਨਹੀਂ ਕਰੇਗਾ, ਜਦੋਂ ਤੱਕ ਉਹ ਭਾਰਤ ਨਹੀਂ ਪਰਤਦਾ। ਅਦਾਲਤ ਨੇ ਭਗੌੜੇ ਆਰਥਿਕ ਅਪਰਾਧੀ ਐਕਟ (FEO) ਦੇ ਉਪਬੰਧਾਂ ਨੂੰ ਚੁਣੌਤੀ ਦੇਣ ਵਾਲੀ ਮਾਲਿਆ ਦੀ ਪਟੀਸ਼ਨ ‘ਤੇ ਇਹ ਟਿੱਪਣੀ ਕੀਤੀ। ਚੀਫ਼ ਜਸਟਿਸ ਚੰਦਰਸ਼ੇਖਰ ਅਤੇ ਜਸਟਿਸ […]