ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਕਾਰਵਾਈ, 30 ਕਰੋੜ ਦੀ ਹੇਰਾਫੇਰੀ ਮਾਮਲੇ ’ਚ ਐਫ਼.ਆਈ.ਆਰ. ਦਰਜ
Posted onਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਬਿਆਨਾਂ ਦੇ ਆਧਾਰ ‘ਤੇ, ਮਾਨਸਾ ਪੁਲਿਸ ਨੇ ਧੋਖਾਧੜੀ ਦੇ ਦੋਸ਼ਾਂ ‘ਤੇ ਇੱਕ ਕੰਪਨੀ ਸਮੇਤ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪਿਛਲੇ ਹਫ਼ਤੇ, ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮਾਨਸਾ ਵਿੱਚ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ, ਦੋਸ਼ ਲਗਾਇਆ ਕਿ ਕੰਪਨੀ ਉਨ੍ਹਾਂ ਨਾਲ ਧੋਖਾ ਕਰ […]


