ਪੰਜਾਬ ਸਕੂਲ ਸਿਖਿਆ ਬੋਰਡ 8ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ
Posted onਮੋਹਾਲੀ: ਪੰਜਾਬ ਸਕੂਲ ਸਿਖਿਆ ਬੋਰਡ (ਪੀ. ਐਸ. ਈ. ਬੀ) ਦੀਆਂ 8ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਸਾਲਾਨਾ ਬੋਰਡ ਪ੍ਰੀਖਿਆਵਾਂ 17 ਫ਼ਰਵਰੀ ਨੂੰ ਸ਼ੁਰੂ ਹੋਣਗੀਆਂ। ਅਕਾਦਮਿਕ ਸਾਲ 2025-26 ਵਾਸਤੇ ਪਹਿਲੇ ਦਿਨ, 12ਵੀਂ ਦੇ ਹੋਮ ਸਾਇੰਸ ਅਤੇ 8ਵੀਂ ਦੇ ਵਿਦਿਆਰਥੀ ਅੰਗਰੇਜ਼ੀ ਦੀ ਪ੍ਰੀਖਿਆ ਸਵੇਰੇ 11:00 ਵਜੇ ਤੋਂ ਦੁਪਹਿਰ 2:15 ਵਜੇ ਤਕ ਨਿਰਧਾਰਤ ਸਮੇਂ ਅਨੁਸਾਰ ਦੇਣਗੇ। ਬੋਰਡ ਨੇ ਇਸ […]



