Articles

ਜਗਰਾਉਂ ‘ਚ ਭਿਆਨਕ ਹਾਦਸਾ, ਚੱਲਦੀ ਕਾਰ ਨੂੰ ਲੱਗੀ ਅੱਗ, ਕਾਰ ਸਵਾਰ ਨੌਜਵਾਨ ਜ਼ਿੰਦਾ ਸੜਿਆ

Posted on

ਜਗਰਾਉਂ: ਜਗਰਾਉਂ ਦੇ ਡੱਲਾ ਰੋਡ ‘ਤੇ ਬੀਤੀ ਅੱਧੀ ਰਾਤ ਨੂੰ ਇੱਕ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਚੱਲਦੀ ਕਾਰ ਨੂੰ ਅੱਗ ਲੱਗਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 35 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਚਕਰ ਵਜੋਂ ਹੋਈ ਹੈ। ਕਿਵੇਂ ਵਾਪਰਿਆ ਹਾਦਸਾ? ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਜਗਰਾਉਂ ਵਿਖੇ ਪ੍ਰਾਈਵੇਟ ਨੌਕਰੀ ਕਰਦਾ […]

Articles

ਸੁਖਬੀਰ ਬਾਦਲ ਦੇ ਕਹਿਣ ‘ਤੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਵੇਚੀਆਂ ਜਾ ਰਹੀਆਂ : ਗਿਆਨੀ ਹਰਪ੍ਰੀਤ ਸਿੰਘ

Posted on

ਜਲੰਧਰ : ਜਲੰਧਰ-ਨਕੋਦਰ ਰੋਡ ਉੱਤੇ ਸਥਿਤ ਪ੍ਰਤਾਪਪੁਰਾ ਅਨਾਜ ਮੰਡੀ ਵਿੱਚ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਾਨਫਰੰਸ ਕੀਤੀ। ਇਸ ਉਨ੍ਹਾਂ ਨੇ ਕਿਹਾ ਹੈ ਕਿ ਬੀਤੇ ਦਿਨ ਗਿਆਨੀ ਰਘਬੀਰ ਸਿੰਘ ਨੇ ਜਲੰਧਰ ਵਿਖੇ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਜਿਹੜੇ ਦੋਸ਼ ਲਗਾਏ ਹਨ ਉਹ ਕੋਈ ਛੋਟੇ ਇਲਜ਼ਾਮ ਨਹੀ ਹਨ। ਉਨ੍ਹਾਂ ਨੇ ਦੱਸਿਆ ਕਿਵੇਂ […]

Articles

ਗਿਆਨੀ ਰਘਬੀਰ ਸਿੰਘ ਖ਼ਿਲਾਫ਼ SGPC ਨੇ ਜਾਰੀ ਕੀਤਾ ਨੋਟਿਸ

Posted on

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਬੀਤੇ ਦਿਨ ਲਾਏ ਗੰਭੀਰ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ 72 ਘੰਟੇ ਦੇ ਅੰਦਰ-ਅੰਦਰ ਲਾਏ ਗੰਭੀਰ ਦੋਸ਼ਾਂ ਸੰਬੰਧੀ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਗੱਲ ਦਾ ਖ਼ੁਲਾਸਾ ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ […]

Articles

ਲੁਧਿਆਣਾ ’ਚ ਕਿਲ੍ਹਾ ਰਾਏਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Posted on

ਲੁਧਿਆਣਾ: ਲੁਧਿਆਣਾ ਦੇ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਲ੍ਹਾ ਰਾਏਪੁਰ ਪਹੁੰਚੇ। ਇਸ ਸਾਲ 12 ਸਾਲਾਂ ਦੀ ਉਡੀਕ ਤੋਂ ਬਾਅਦ ਬੈਲਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਸਮਾਪਤੀ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਸੀਂ ਸੱਤਾ ਵਿਚ ਆਏ […]