ਅਜੀਤ ਪਵਾਰ ਜਹਾਜ਼ ਹਾਦਸਾ ਜਾਂਚ ਪੂਰੀ ਹੋਣ ਤਕ ਨਾਇਡੂ ਨੂੰ ਸਰਕਾਰ ਤੋਂ ਹਟਾਉਣ ਦੀ ਮੰਗ
Posted onਮੁੰਬਈ : ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੇ ਜਨਰਲ ਸਕੱਤਰ ਅਤੇ ਵਿਧਾਇਕ ਰੋਹਿਤ ਪਵਾਰ ਨੇ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨੂੰ 28 ਜਨਵਰੀ ਨੂੰ ਹੋਏ ਜਹਾਜ਼ ਹਾਦਸੇ ਦੀ ਜਾਂਚ ਪੂਰੀ ਹੋਣ ਤਕ ਕੇਂਦਰ ਸਰਕਾਰ ਤੋਂ ਅਸਤੀਫਾ ਦੇਣ ਲਈ ਕਿਹਾ ਜਾਵੇ। […]

