ਨਿਆਂਪਾਲਿਕ ਨੂੰ ਬਦਨਾਮ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ: ਭਾਰਤੀ ਚੀਫ਼ ਜਸਟਿਸ
Posted onਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਐਨ.ਸੀ.ਈ.ਆਰ.ਟੀ. ਦੀ 8ਵੀਂ ਜਮਾਤ ਦੀ ਪਾਠ ਪੁਸਤਕ ਵਿਚ “ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ” ਬਾਰੇ ਇਕ ਅਧਿਆਇ ਸ਼ਾਮਿਲ ਕਰਨ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਭਾਰਤ ਦੇ ਚੀਫ਼ ਜਸਟਿਸ ਨੇ ਕਿਹਾ ਕਿ ਕਿਸੇ ਨੂੰ ਵੀ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ‘ਤੇ ਚੀਫ਼ ਜਸਟਿਸ ਨੇ ਕਿਹਾ ਕਿ […]



