Uncategorized

Boomerang Casino comment le site protège les données sensibles

Posted on

La plateforme boomerang casino intéresse de nombreux joueurs, notamment pour ses mesures rigoureuses de protection des données sensibles. Ce site vise à garantir un environnement sécurisé en matière de gestion et de conservation des informations personnelles et financières de ses utilisateurs. Cette attention portée à la sécurité fait partie intégrante de son offre, renforçant la […]

Articles

ਨਿਆਂਪਾਲਿਕ ਨੂੰ ਬਦਨਾਮ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ: ਭਾਰਤੀ ਚੀਫ਼ ਜਸਟਿਸ

Posted on

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਨੇ ਐਨ.ਸੀ.ਈ.ਆਰ.ਟੀ. ਦੀ 8ਵੀਂ ਜਮਾਤ ਦੀ ਪਾਠ ਪੁਸਤਕ ਵਿਚ “ਨਿਆਂਪਾਲਿਕਾ ਵਿਚ ਭ੍ਰਿਸ਼ਟਾਚਾਰ” ਬਾਰੇ ਇਕ ਅਧਿਆਇ ਸ਼ਾਮਿਲ ਕਰਨ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਭਾਰਤ ਦੇ ਚੀਫ਼ ਜਸਟਿਸ ਨੇ ਕਿਹਾ ਕਿ ਕਿਸੇ ਨੂੰ ਵੀ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ‘ਤੇ ਚੀਫ਼ ਜਸਟਿਸ ਨੇ ਕਿਹਾ ਕਿ […]

Articles

ਗੁਰਦਾਸਪੁਰ ’ਚ ਹੋਏ ਪੁਲਿਸ ਮੁਲਾਜ਼ਮਾਂ ਦੇ ਕਤਲ ਪਿੱਛੇ ਪਾਕਿਸਤਾਨ ਦਾ ਹੱਥ : ਮੁੱਖ ਮੰਤਰੀ ਭਗਵੰਤ ਮਾਨ

Posted on

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਜਲੰਧਰ ਦੇ ਪੰਜਾਬ ਪੁਲਿਸ ਅਕੈਡਮੀ (ਪੀਏਪੀ) ਵਿਖੇ ਹੋਈ ਪਾਸਿੰਗ ਆਊਟ ਪਰੇਡ ਵਿਚ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸਲਾਮੀ ਲਈ। ਉਨ੍ਹਾਂ ਪੰਜਾਬ ਪੁਲਿਸ ਦੇ ਪਰਿਵਾਰ ’ਚ ਸ਼ਾਮਲ ਹੋਏ 1746 ਨਵਨਿਯੁਕਤ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੱਤੀ । […]

Articles

ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਲੱਗੇਗਾ ਸਥਾਈ ਡੀ.ਜੀ.ਪੀ ਦੀ ਹੋਵੇਗੀ ਨਿਯੁਕਤੀ

Posted on

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸਰਕਾਰ ਨੂੰ ਝਟਕਾ ਲੱਗਾ ਹੈ। ਯੂਪੀਐਸਸੀ ਨੇ ਸਥਾਈ ਡੀਜੀਪੀ ਲਈ ਪੈਨਲ ਦੀ ਬੇਨਤੀ ਕੀਤੀ ਹੈ। ਗੌਰਵ ਯਾਦਵ ਇਸ ਸਮੇਂ ਕਾਰਜਕਾਰੀ ਡੀਜੀਪੀ ਵਜੋਂ ਸੇਵਾ ਨਿਭਾ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ, ਇਹ ਪੱਤਰ 18 ਫਰਵਰੀ ਨੂੰ ਸੁਪਰੀਮ ਕੋਰਟ ਦੇ 5 ਫਰਵਰੀ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ ਭੇਜਿਆ ਗਿਆ ਸੀ। […]

Articles

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

Posted on

ਚੰਡੀਗੜ੍ਹ: ‘ਆਪ’ ਆਗੂ ਬਲਤੇਜ ਪੰਨੂ ਨੇ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਸਰਕਾਰ ਵੱਲੋਂ ਨਸ਼ਾ ਵੇਚਣ ਵਾਲਿਆਂ ਅਤੇ ਗੈਂਗਸਟਰਾਂ ਨੂੰ ਅੱਤਵਾਦੀ ਐਲਾਨਣ ਬਾਰੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕਿਉਂਕਿ ਇਹ ਬਿਆਨ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਆਏ ਹਨ, ਇਸ ਲਈ ਉਹ ਸਮਝ ਨਹੀਂ ਪਾ ਰਹੇ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ। 2022 […]