Articles

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਰਚ ਮਹੀਨੇ ਜੂਨ ਵਾਲੀ ਗਰਮੀ, ਤਾਪਮਾਨ 33 ਡਿਗਰੀ ਤੋਂ ਪਹੁੰਚਿਆ ਪਾਰ

Posted on

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿਚ ਮਾਰਚ ਮਹੀਨੇ ਹੀ ਜੂਨ ਵਰਗੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘੱਟ ਗਿਆ ਹੈ, ਹਾਲਾਂਕਿ ਇਹ ਆਮ ਨਾਲੋਂ 7.5 ਡਿਗਰੀ ਸੈਲਸੀਅਸ ਵੱਧ ਰਿਹਾ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। […]

Articles

ਅਜਨਾਲਾ ‘ਚ ਪੁਲਿਸ ਕਾਂਸਟੇਬਲ ਜਗਜੀਤ ਸਿੰਘ ਦਾ ਕਤਲ

Posted on

ਅਜਨਾਲਾ : ਅੰਮ੍ਰਿਤਸਰ ਵਿਚ ਇਕ ਪੁਲਿਸ ਕਾਂਸਟੇਬਲ ਦਾ ਸਿਰ ਵਿਚ ਰਾਡ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਗੁਰਦਾਸਪੁਰ ਦੇ ਡੀਐਸਪੀ ਨਾਲ ਸੁਰੱਖਿਆ ਗਾਰਡ ਵਜੋਂ ਤਾਇਨਾਤ ਸਨ। ਸ਼ੁੱਕਰਵਾਰ ਸ਼ਾਮ ਨੂੰ ਜਦੋਂ ਉਹ ਡਿਊਟੀ ਤੋਂ ਘਰ ਪਰਤ ਰਹੇ ਸਨ ਤਾਂ ਕੁਝ ਪਿੰਡ ਵਾਸੀਆਂ ਨੇ ਉਸ ‘ਤੇ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਕਾਂਸਟੇਬਲ ਦੇ ਸਿਰ […]

Articles

ਸਰਪੰਚ ਹਰਵਿੰਦਰ ਹੈੱਪੀ ਦੇ ਪਰਿਵਾਰ ਨੇ ਬਾਘਾਪੁਰਾਣਾ ਮੇਨ ਚੌਕ ‘ਤੇ ਕੀਤਾ ਪ੍ਰਦਰਸ਼ਨ

Posted on

ਮੋਗਾ: ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਸ਼ੁੱਕਰਵਾਰ ਸਵੇਰੇ ਪੱਤੋ ਹੀਰਾ ਸਿੰਘ ਪਿੰਡ ਦੇ ਮੌਜੂਦਾ ਸਰਪੰਚ ਅਤੇ ਜਿੰਮ ਸੰਚਾਲਕ ਹਰਪਿੰਦਰ ਸਿੰਘ ਹੈਪੀ ਦੀ ਗੋਲੀ ਮਾਰ ਕੇ ਕਤਲ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰ ਨੇ ਮੰਗ ਕੀਤੀ ਸੀ ਕਿ ਬਾਘਾਪੁਰਾਣਾ ਤੋਂ  ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਵੀ ਇਸ ਮਾਮਲੇ ਵਿੱਚ ਨਾਮ ਸ਼ਾਮਲ ਕੀਤਾ ਜਾਵੇ। ਪਰਿਵਾਰ ਦਾ ਦੋਸ਼ ਹੈ ਕਿ […]

Articles

ਇਰਾਨ-ਇਜ਼ਰਾਈਲ ਜੰਗ ਕਿਸੇ ਮਸਲੇ ਦਾ ਹੱਲ ਨਹੀਂ : ਗਿਆਨੀ ਰਘਬੀਰ ਸਿੰਘ

Posted on

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੱਧ ਪੂਰਬ (Middle East) ਵਿੱਚ ਇਰਾਨ, ਅਮਰੀਕਾ ਅਤੇ ਇਜ਼ਰਾਈਲ ਦੇ ਵਿਚਕਾਰ ਵਧ ਰਹੇ ਜੰਗੀ ਤਣਾਅ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਹੱਦਬੰਦੀਆਂ ਅਤੇ ਧਰਮਾਂ ਦੇ ਨਾਂ ‘ਤੇ ਹੋਣ ਵਾਲੀਆਂ ਲੜਾਈਆਂ ਨੇ ਹਮੇਸ਼ਾ ਮਨੁੱਖਤਾ ਦਾ ਨੁਕਸਾਨ ਕੀਤਾ […]

Articles

ਜੀਂਦ ‘ਚ ਫੈਕਟਰੀ ਵਿਚ ਧਮਾਕਾ ਹੋਣ ਕਾਰਨ 4 ਔਰਤਾਂ ਦੀ ਮੌਤ

Posted on

ਹਰਿਆਣਾ : ਹਰਿਆਣਾ ਦੇ ਜੀਂਦ ਵਿੱਚ ਅੱਜ ਹੋਲੀ ਦੇ ਰੰਗ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਚਾਰ ਔਰਤਾਂ ਦੀ ਮੌਤ ਹੋ ਗਈ ਅਤੇ 20 ਮਜ਼ਦੂਰ ਝੁਲਸ ਗਏ। ਇਹ ਘਟਨਾ ਸਫੀਦੋਂ ਦੀ ਭੱਟ ਕਲੋਨੀ ਵਿਚ ਵਾਪਰੀ। ਦੋਸ਼ ਹੈ ਕਿ ਫੈਕਟਰੀ ਦਾ ਮੁੱਖ ਦਰਵਾਜ਼ਾ ਬਾਹਰੋਂ ਬੰਦ ਸੀ। ਜਦੋਂ ਅੱਗ ਲੱਗੀ ਤਾਂ ਮਜ਼ਦੂਰ ਬਾਹਰ […]