ਪੰਜਾਬ ਵਿੱਚ 2027 ਵਿੱਚ ਭਾਜਪਾ ਦੀ ਸਰਕਾਰ ਬਣੇਗੀ : ਅਮਿਤ ਸ਼ਾਹ
Posted onਮੋਗਾ: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਜਪਾ ਅੱਜ ਮੋਗਾ ਵਿੱਚ “ਬਦਲਾਅ ਰੈਲੀ” ਕੀਤੀ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਉਹ ਭਗਵੇਂ ਰੰਗ ਦੀ ਪੱਗ ਬੰਨ੍ਹ ਕੇ ਸਟੇਜ ‘ਤੇ ਪਹੁੰਚੇ ਅਤੇ ਉਨ੍ਹਾਂ ਦਾ ਸਵਾਗਤ ਜ਼ੋਰਦਾਰ ਨਾਅਰਿਆਂ ਨਾਲ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦੇ ਹੋਏ, ਸ਼ਾਹ ਨੇ ਐਲਾਨ ਕੀਤਾ […]


