ਜੈੱਕ ਨਾਲ ਉੱਚਾ ਚੁੱਕਿਆ ਜਾ ਰਿਹਾ ਮਕਾਨ ਡਿੱਗਿਆ, ਮਲਬੇ ਵਿਚ ਦੱਬਣ ਨਾਲ 3 ਮਜ਼ਦੂਰਾਂ ਦੀ ਮੌਤ
Posted onਬਰਨਾਲਾ : ਜ਼ਿਲ੍ਹਾ ਬਰਨਾਲਾ ਤੋਂ ਬਹੁਤ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਇਥੇ ਪਿੰਡ ਫਰਵਾਹੀ ਵਿਖੇ ਜੈੱਕ ਨਾਲ ਉੱਚਾ ਚੁੱਕਿਆ ਜਿਹਾ ਜਾ ਰਿਹਾ ਮਕਾਨ ਅੱਜ ਸਵੇਰੇ ਡਿੱਗ ਗਿਆ, ਜਿਸ ਕਾਰਨ ਚਾਰ ਮਜ਼ਦੂਰ ਮਲਬੇ ਦੇ ਹੇਠਾਂ ਦੱਬ ਗਏ। ਜਿਨ੍ਹਾਂ ਵਿਚੋਂ ਤਿੰਨ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਮਜ਼ਦੂਰ ਨੂੰ ਮਲਬੇ ਵਿਚੋਂ ਕੱਢਣ ਲਈ […]




