Articles

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ਚ ਦਖਲ ਦੇਣ ਤੋਂ ਕੀਤਾ ਇਨਕਾਰ

Posted on

ਚੰਡੀਗੜ੍ਹ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ’ਤੇ ਟਿੱਪਣੀ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਟਿੱਪਣੀ ਕਰਦੇ ਹੋਏ ਕਿ ਜੇਕਰ ਇਹ ਯੋਜਨਾ ਇਹ ਸਿਰਫ ਉਨ੍ਹਾਂ ਵਿਅਕਤੀਆਂ ਤੱਕ ਸੀਮਤ ਹੁੰਦੀ ਜੋ ਤੀਰਥ ਯਾਤਰਾ ਦਾ ਖਰਚਾ ਚੁੱਕਣ ਤੋਂ ਅਸਮਰੱਥ ਹਨ, ਤਾਂ ਇਹ ਯੋਜਨਾ ਬਹੁਤ ਹੀ ਜ਼ਿਆਦਾ ਵਧੀਆ ਹੁੰਦੀ। ਜਦਕਿ ਅਦਾਲਤ ਨੇ ਇਸ ਯੋਜਨਾ ’ਚ ਕਿਸੇ […]

Articles

ਗਗਨਦੀਪ ਰੰਧਾਵਾ ਮਾਮਲੇ ’ਚ ਪੁਲਿਸ ਵੱਲੋਂ ਐਫ.ਆਈ. ਆਰ ਨੂੰ ਕੀਤਾ ਜਾ ਰਿਹਾ ਹੈ ਕਮਜ਼ੋਰ : ਸੁਨੀਲ ਜਾਖੜਾ

Posted on

ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ’ਚ ਪੁਲਿਸ ਹੁਣ ਕਹਿ ਰਹੀ ਕਿ ਲਾਲਜੀਤ ਭੁੱਲਰ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕੋਲੋਂ ਵੀਡੀਓ ਵਾਲੇ ਮੋਬਾਇਲ ਫ਼ੋਨ ਵੀ ਬਰਾਮਦ ਕਰਨੇ। ਜਾਖੜ ਨੇ […]

Articles

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਈ ਆਗੂ ਸਾਥੀਆਂ ਸਮੇਤ ਭਾਜਪਾ ‘ਚ ਹੋਏ ਸ਼ਾਮਿਲ

Posted on

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਪਾਰਟੀ ਦੇ ਮੀਤ ਪ੍ਰਧਾਨ ਅਤੇ ਖਰੜ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਉਹ ਖਾਲਸਾ ਕਾਲਜ ਚੰਡੀਗੜ੍ਹ ਦੀ ਸੁਸਾਇਟੀ ਦੇ ਮੈਂਬਰ ਵੀ ਰਹਿ ਚੁੱਕੇ […]

Articles

ਦਿੱਲੀ ’ਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਅੱਤਵਾਦੀ ਗ੍ਰਿਫ਼ਤਾਰ

Posted on

ਨਵੀਂ ਦਿੱਲੀ :  ਦਿੱਲੀ ਵਿਚ ਸੁਰੱਖਿਆ ਏਜੰਸੀਆਂ ਨੇ ਅੱਜ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਸ਼ਬੀਰ ਅਹਿਮਦ ਲੋਨ ਨੂੰ ਦਿੱਲੀ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਹੈ । ਮੁਲਜ਼ਮ ਕੋਲੋਂ ਇਕ ਏਕ 47 ਰਾਈਫ਼ਲ, ਹੈਂਡ ਗ੍ਰਨੇਡ ਸਮੇਤ ਨੇਪਾਲ, ਪਾਕਿਸਤਾਨ ਤੇ ਬੰਗਲਾਦੇਸ਼ ਦੀ ਕਰੰਸੀ ਵੀ ਬਰਾਮਦ ਕੀਤੀ ਗਈ। ਪੁਲਿਸ ਦੇ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਹ […]