ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਉਨ੍ਹਾਂ ਦੀਆਂ ਭਾਵਨਾਵਾਂ ਜਾਇਜ਼ : ਜਥੇਦਾਰ ਗੜਗੱਜ
Posted onਮੁਹਾਲੀ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਥੇਦਾਰ ਗੜਗੱਜ ਸਮਰਾਲਾ ਵਿਖੇ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ […]


