ਬਿਕਰਮ ਮਜੀਠੀਆ ਦਾ ਸੂਬਾ ਸਰਕਾਰ ‘ਤੇ ਤਿੱਖਾ ਹਮਲਾ, ਚੋਣਾਂ ‘ਚ ਧਾਂਦਲੀ ਦੇ ਦੋਸ਼; ਕਾਰਵਾਈ ਨਾ ਹੋਣ ‘ਤੇ ਹਾਈ ਕੋਰਟ ਜਾਣ ਦੀ ਚਿਤਾਵਨੀ
Posted onਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਨਗਰ ਨਿਗਮ/ਸਥਾਨਕ ਚੋਣ ਪ੍ਰਕਿਰਿਆ ਵਿੱਚ ਧਾਂਦਲੀ, ਪ੍ਰਸ਼ਾਸਨਿਕ ਦਬਾਅ ਅਤੇ ਵਿਰੋਧੀ ਉਮੀਦਵਾਰਾਂ ਨੂੰ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਉਂਦੇ ਹੋਏ ਸੂਬਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਚੋਣ ਦਫ਼ਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਰਾਜ ਚੋਣ ਅਧਿਕਾਰੀ ਰਾਜ ਕਮਲ […]


