Articles

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ ਡਰੱਗ ਮਨੀ  ਸਮੇਤ ਕਾਬੂ

Posted on

ਚੰਡੀਗੜ੍ਹ/ਫਿਰੋਜ਼ਪੁਰ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Articles

ਮੁੱਖ ਮੰਤਰੀ ਭਗਵੰਤ ਮਾਨ ਵਲੋਂ 87 ਹੋਣਹਾਰ ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਕੀਤਾ ਗਿਆ ਸਨਮਾਨ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਐਥਲੀਟਾਂ ਅਤੇ ਪੁਰਸਕਾਰ ਜੇਤੂਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਨਿਵਾਜਿਆਂ। ਭਾਰਤੀ ਹਾਕੀ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਪੰਜਾਬੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ […]

Articles

ਐਡਵੋਕੇਟ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਪ੍ਰਗਟਾਇਆ ਦੁੱਖ

Posted on

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਘਟਨਾ ਦੌਰਾਨ ਜਾਨ ਗੁਆਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਵੀ ਦੁੱਖ ਸਾਂਝਾ ਕੀਤਾ।  ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ […]

Articles

ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਰੇਲਵੇ ਟਰੈਕ ਨੇੜੇ ਆਤਮਘਾਤੀ ਬੰਬ ਧਮਾਕੇ ਵਿੱਚ 26 ਮੌਤਾਂ

Posted on

ਪਾਕਿਸਤਾਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ, ਇਥੇ ਬਲੋਚਿਸਤਾਨ ਸੂਬੇ ਦੇ ਕਵੇਟਾ  ਵਿੱਚ ਚਮਨ ਫਾਟਕ ਕੋਲ ਰੇਲਵੇ ਟਰੈਕ ਦੇ ਨੇੜੇ ਇੱਕ ਆਤਮਘਾਤੀ ਹਮਲਾ ਕੀਤਾ ਗਿਆ। ਇਸ ਦੀ ਲਪੇਟ ਵਿਚ ਜਾਫਰ ਐਕਸਪ੍ਰੈਸ ਆ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਅਤੇ 70 ਤੋਂ ਵੱਧ ਜ਼ਖ਼ਮੀ ਹੋ ਗਏ। ਮੀਡੀਆ […]