Articles

ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਪ੍ਰਾਈਵੇਟ ਸਕੂਲਾਂ ਦੀ ਫੀਸ ਵਾਧਾ 5% ਤੋਂ ਵੱਧ ਨਹੀਂ ,  ਨਿਯਮ ਤੋੜਨ ‘ਤੇ ਰੱਦ ਹੋਵੇਗੀ ਮਾਨਤਾ-Ordinance ਹੋਵੇਗਾ ਜਾਰੀ 

Posted on

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਇੱਕ ਬੇਹੱਦ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੂਬੇ ਦੇ ਵਿਕਾਸ ਅਤੇ ਆਮ ਲੋਕਾਂ ਦੀ ਭਲਾਈ ਲਈ ਕਈ ਇਤਿਹਾਸਕ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ […]

Articles

ਭਰਾ ਨੇ ਆਪਣੇ ਹੀ ਵੱਡੇ ਭਰਾ, ਭਾਬੀ ਤੇ ਭਤੀਜੇ ਦਾ ਕੀਤਾ ਕਤਲ

Posted on

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ,ਇਥੇ ਗੋਰਖਪੁਰ ਵਿੱਚ, ਇੱਕ ਨਾਬਾਲਗ ਲੜਕੇ ਨੇ ਅੱਜ ਸਵੇਰੇ ਆਪਣੇ ਵੱਡੇ ਭਰਾ, ਭਾਬੀ ਅਤੇ ਤਿੰਨ ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਐਸਐਸਪੀ ਅਤੇ ਐਸਪੀ (ਦੱਖਣੀ) ਸਮੇਤ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ 16 […]

Articles

ਲੁਧਿਆਣਾ ’ਚ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਮਾਹੌਲ ਬਣਿਆ ਤਣਾਅਪੂਰਨ

Posted on

ਲੁਧਿਆਣਾ :  ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਉਸ ਸਮੇਂ ਮਾਹੌਲ ਤਣਾਅ ਪੂਰਨ ਹੋ ਗਿਆ ਜਦ ਕੁਝ  ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਿੱਖਾਂ ਦੇ ਖਿਲਾਫ ਅਪਮਾਨਜਨਕ ਸ਼ਬਦ ਬੋਲਣ ਵਾਲੇ ਚੇਤਨ ਸ਼ਰਮਾ ਦੇ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਸਨ । ਪਰ ਉਸੇ ਸਮੇਂ ਸ਼ਿਵ ਸੈਨਾ ਦੇ ਉਥੋਂ ਲੰਘ ਰਹੇ ਲੀਡਰ ਨੂੰ ਰੋਕਿਆ ਗਿਆ ਤਾਂ ਉਸ […]