Articles

ਹੁਸ਼ਿਆਰਪੁਰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੇ ਵਿਆਹੇ ਵਿਅਕਤੀ ਵਲੋਂ ਫਾਇਰਿੰਗ

Posted on

ਹੁਸ਼ਿਆਰਪੁਰ: ਹੁਸ਼ਿਆਰਪੁਰ/ਉਪਲੀ ਰੋਡ ’ਤੇ ਬੀਤੀ ਰਾਤ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਵਿਆਹੇ ਵਿਅਕਤੀ ਵਲੋਂ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਕ ਮਨਦੀਪ ਸਿੰਘ ਨਾਮ ਦਾ ਵਿਅਕਤੀ, ਜੋ ਕਿ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਹੈ, ਇੱਕ ਹੋਰ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਿਹਾ ਸੀ। ਜਦੋਂ ਮਨਦੀਪ ਦੇ ਪਰਿਵਾਰ ਨੇ ਉਸ ਨੂੰ […]

Articles

ਸੂਬਾ ਸਰਕਾਰਾਂ ਵਿਦਿਆਰਥੀਆਂ ਵਿਰੁਧ ਕੇਸ ਰੱਦ ਕਰਨ ਲਈ ਆਜ਼ਾਦ : ਸੁਪਰੀਮ ਕੋਰਟ 

Posted on

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਦਿੱਲੀ ਅਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਨੀਟ (ਐਨ.ਈ.ਈ.ਟੀ.) ਪੇਪਰ ਲੀਕ ਵਿਰੁਧ ਹੋਏ ਪ੍ਰਦਰਸ਼ਨਾਂ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਵਿਰੁਧ ਦਰਜ ਐਫ਼.ਆਈ.ਆਰ. ਨੂੰ ਬੰਦ ਜਾਂ ਵਾਪਸ ਲੈ ਸਕਦੀਆਂ ਹਨ, ਜੇਕਰ ਉਨ੍ਹਾਂ ਦਾ ਕੋਈ ਗੰਭੀਰ ਅਪਰਾਧਕ ਪਿਛੋਕੜ ਨਾ ਹੋਵੇ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ […]

Articles

‘ਸੱਸ-ਨੂੰਹ’ ਦਾ ਕਲੇਸ਼ ਤਾਂ ਮੁੱਕ ਗਿਆ ਪਰ ਕਾਂਗਰਸ ਦਾ ਨਹੀਂ : ਰਵਨੀਤ ਬਿੱਟੂ

Posted on

ਚੰਡੀਗੜ੍ਹ : ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਅਤੇ ਅੰਦਰੂਨੀ ਵਿਵਾਦਾਂ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਪਾਰਟੀ ਦਾ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਟੈਲੀਵਿਜ਼ਨ ’ਤੇ ’ਸੱਸ-ਨੂੰਹ’ ਵਾਲੇ ਨਾਟਕਾਂ ਦਾ ਕਲੇਸ਼ ਚਰਚਾ ’ਚ ਰਹਿੰਦਾ ਸੀ, ਪਰ ਉਹ […]