ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਤਿਹਾਸਕ ਫੈਸਲਾ ਲੈਂਦੇ ਹੋਏ ਵਡੇਰੇ ਜਨਤਕ ਹਿੱਤ ਵਿੱਚ ਸਰਕਾਰੀ ਦਫਤਰਾਂ ਦਾ ਸਮਾਂ ਮੌਜੂਦਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੋਂ ਬਦਲ ਕੇ ਸਵੇਰੇ 7:30 ਤੋਂ ਦੁਪਹਿਰ 2 ਵਜੇ ਤੱਕ ਕਰਨ ਦਾ ਐਲਾਨ ਕੀਤਾ।

WhatsApp us