ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ ! ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ

Share on facebook
Facebook
Share on twitter
Twitter
Share on whatsapp
WhatsApp
Share on pinterest
Pinterest
Share on linkedin
LinkedIn

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ 18 ਅਪ੍ਰੈਲ ਨੂੰ ਐਲਾਨੇਗਾ। ਵੇਰਵਿਆਂ ਅਨੁਸਾਰ 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤਕ ਚੱਲੀ ਸੀ। ਇਨ੍ਹਾਂ ਪ੍ਰੀਖਿਆਵਾਂ ‘ਚ ਤਕਰੀਬਨ ਸਵਾ 3 ਲੱਖ ਵਿਦਿਆਰਥੀ ਬੈਠੇ ਸਨ ਤੇ ਜਿਨ੍ਹਾਂ ਦਾ ਨਤੀਜਾ ਹੁਣ ਸਿੱਖਿਆ ਬੋਰਡ 18 ਅਪ੍ਰੈਲ ਨੂੰ ਐਲਾਨੇਗਾ।

ਅਧਿਕਾਰਤ ਵੈੱਬਸਾਈਟ ‘ਤੇ ਇਨ੍ਹਾਂ ਸਟੈੱਪਸ ਦੀ ਮਦਦ ਨਾਲ ਚੈੱਕ ਕਰੋ ਨਤੀਜੇ

ਪੰਜਾਬ ਬੋਰਡ ਦੇ ਦਸਵੀਂ ਦੇ ਨਤੀਜੇ ਲਈ ਵਿਦਿਆਰਥੀਆਂ ਦੀ ਉਡੀਕ ਜਲਦੀ ਹੀ ਖਤਮ ਹੋਣ ਜਾ ਰਹੀ ਹੈ। ਬੋਰਡ ਦੁਆਰਾ ਰਸਮੀ ਤੌਰ ‘ਤੇ ਨਤੀਜੇ ਜਾਰੀ ਕਰਨ ਤੋਂ ਬਾਅਦ ਨਤੀਜਿਆਂ ਦੀ ਜਾਂਚ ਕਰਨ ਲਈ ਲਿੰਕ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਐਕਟਿਵ ਹੋ ਜਾਵੇਗਾ। ਵਿਦਿਆਰਥੀਆਂ ਨੂੰ ਇਸ ਲਿੰਕ ਨਾਲ ਸਬੰਧਤ ਪੰਨੇ ‘ਤੇ ਜਾਣਾ ਪਵੇਗਾ, ਜਿੱਥੇ ਵਿਦਿਆਰਥੀ ਆਪਣਾ ਰੋਲ ਨੰਬਰ ਭਰ ਕੇ ਅਤੇ ਸਬਮਿਟ ਕਰਕੇ ਨਤੀਜਾ (PSEB 10th Result 2024) ਦੇਖ ਸਕਣਗੇ।

Related Articles

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2025 Prime Uday. All Rights Reserved | Designed by BringBrandOn.