• All
  • Chandigarh
  • Gujarat
  • Haryana
  • Himachal
  • Rajasthan
  • Uttar Pradesh
Breaking News

ਖਾਸ ਖ਼ਬਰਾਂ

ਇਕ ਨਜ਼ਰ

ਤਾਜ਼ਾ ਖ਼ਬਰਾਂ

ਵਿਆਹ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ ਰਾਹੁਲ ਗਾਂਧੀ, ਪ੍ਰਤਾਪ ਬਾਜਵਾ ਵੀ ਆਏ ਨਾਲ ਨਜ਼ਰ

ਮੁਹਾਲੀ : ਰਾਹੁਲ ਗਾਂਧੀ ਸ਼ੁੱਕਰਵਾਰ ਨੂੰ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚੇ। ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਲੱਕੀ ਨੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਲੱਕੀ ਨੇ ਦੱਸਿਆ ਕਿ ਚੰਡੀਗੜ੍ਹ ਦੇ ਫਾਰੈਸਟ ਹਿੱਲ ਵਿਚ ਸੁਪਰੀਮ ਕੋਰਟ ਦੇ ਵਕੀਲ ਆਰ.ਐਸ.ਚੀਮਾ ਦੀ ਬੇਟੀ ਦਾ ਵਿਆਹ ਸਮਾਗਮ ਹੈ। ਇਸ ਵਿਚ ਹਿੱਸਾ ਲੈਣ ਲਈ

Read More »

ਸੁਪਰੀਮ ਕੋਰਟ ਨੇ ਫਿਰ ਪ੍ਰਗਟਾਈ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਾ

ਹਰਿਆਣਾ : ਪੰਜਾਬ ਦੀ ਖਨੌਰੀ ਸਰਹੱਦ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸ਼ੁੱਕਰਵਾਰ (20 ਦਸੰਬਰ) ਨੂੰ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਅਟਾਰਨੀ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ

Read More »

ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇ, ‘ਆਪ’ ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ‘ਚ ਡਾ. ਅੰਬੇਦਕਰ ‘ਤੇ ਦਿਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ‘ਆਪ’ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ

Read More »

52KG ਸੋਨਾ ਤੇ 10 ਕਰੋੜ ਕੈਸ਼ ਕਿਸਦਾ ਹੈ ? IT ਦੀ ਛਾਪੇਮਾਰੀ ਦੌਰਾਨ ਜੰਗਲ ‘ਚ ਖੜ੍ਹੀ ਕਾਰ ‘ਚੋਂ ‘ਬਲੈਕਮਨੀ’ ਬਰਾਮਦ

ਭੋਪਾਲ : ਮੱਧ ਪ੍ਰਦੇਸ਼ ਦੇ ਭੋਪਾਲ ‘ਚ ਕਈ ਕਾਰੋਬਾਰੀਆਂ ‘ਤੇ ਲੋਕਾਯੁਕਤ ਤੇ ਆਮਦਨ ਕਰ ਵਿਭਾਗ ਛਾਪੇਮਾਰੀ ਕਰ ਰਿਹਾ ਹੈ। ਇਸੇ ਦੌਰਾਨ ਭੋਪਾਲ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮੇਂਡੋਰੀ ਦੇ ਜੰਗਲ ‘ਚ ਖੜ੍ਹੀ ਇਕ ਕਾਰ ‘ਚੋਂ 52 ਕਿਲੋ ਸੋਨਾ ਤੇ 10 ਕਰੋੜ ਰੁਪਏ ਦੀ ਨਕਦੀ ਮਿਲੀ ਹੈ। ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ

Read More »

 ਵਲਟੋਹਾ ਵਲੋਂ ਵਾਇਰਲ ਕੀਤੀ ਵੀਡੀਓ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ ਕਿਹਾ, ‘ਪੂਰੀ ਵੀਡੀਓ ਹੋਵੇ ਜਨਤਕ, ਸਚਾਈ ਆਵੇ ਸਾਹਮਣੇ’

ਵਿਰਸਾ ਸਿੰਘ ਵਲਟੋਹਾ ਵਲੋਂ ਇਕ ਆਪਣੇ ਇਕ ਫ਼ੇਸਬੁੱਕ ਅਕਾਊਂਟ ਉਤੇ ਵੀਡੀਓ ਵਾਇਰਲ ਕੀਤੀ ਗਈ ਸੀ। ਇਸ ਵੀਡੀਓ ਵਿਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਵਿਰੁਧ ਜਾ ਰਹੀਆਂ ਸਨ। ਇਸ ਸਬੰਧੀ ਸਫ਼ਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ਼ 27 ਸਕਿੰਟ ਦੀ ਵੀਡੀਓ ਜਾਰੀ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਵਲਟੋਹਾ ਨੂੰ

Read More »

Diljit Dosanjh and Karan Aujla ਵਲੋਂ ਆਪਣੇ ਗੀਤਾਂ ਵਿਚ ਸੱਚ ਬੋਲਣ ‘ਤੇ ਕੁਝ ਕੁ ਨਿਊਜ਼ ਐਂਕਰਾਂ ਦੇ ਪਈਆਂ ਢਿੱਡੀਂ ਪੀੜਾਂ

ਮੁਹਾਲੀ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਤੇ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਸੰਗੀਤਕ ਟੂਰ ਨੂੰ ਲੈ ਕੇ ਸੁਰਖ਼ੀਆਂ ‘ਚ ਹਨ। ਹਾਲ ਹੀ ‘ਚ ਉਨ੍ਹਾਂ ਨੇ ਚੰਡੀਗੜ੍ਹ ‘ਚ ਆਪਣੀ ਪੇਸ਼ਕਸ਼ ਦਿੱਤੀ। ਭਾਵੇਂ ਦਿਲਜੀਤ ਤੇ ਕਰਨ ਔਜਲਾ ਦੀ ਪ੍ਰਸਿੱਧੀ ਦੁਨੀਆਂ ਦੇ ਕੋਨੇ-ਕੋਨੇ ਵਿਚ ਹੈ ਪਰ ਭਾਰਤ ਵਿਚ ਕਈ ਅਜਿਹੇ ਨਿਊਜ਼ ਐਂਕਰ ਹਨ ਜਿਹੜੇ ਦਿਲਜੀਤ ਤੇ ਕਰਨ ਔਜਲਾ

Read More »

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2024 Prime Uday. All Rights Reserved | Designed by BringBrandOn.