• All
  • Chandigarh
  • Gujarat
  • Haryana
  • Himachal
  • Rajasthan
  • Uttar Pradesh

ਖਾਸ ਖ਼ਬਰਾਂ

ਇਕ ਨਜ਼ਰ

ਤਾਜ਼ਾ ਖ਼ਬਰਾਂ

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ SC ਭਾਈਚਾਰੇ ਤੋਂ ਮੰਗੀ ਮੁਆਫ਼ੀ

ਅੰਮ੍ਰਿਤਸਰ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਐੱਸ. ਸੀ. ਭਾਈਚਾਰ ਨੂੰ ਲੈ ਕੇ ਕੀਤੀ ਗਈ ਟਿੱਪਣੀ ਲਈ ਮੁਆਫ਼ੀ ਮੰਗ ਲਈ ਹੈ। ਮੈਂ ਕਿਸੇ ਨੂੰ ਦੁੱਖੀ ਨਹੀਂ ਕਰਨਾ ਚਾਹੁੰਦਾ ਸੀ, ਜੇ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਤੋਂ ਹੱਥ ਜੋੜ ਕੇ ਅਤੇ

Read More »

ਰਾਜ ਸਭਾ ਨਾਮਜ਼ਦਗੀ ਪ੍ਰਕਿਰਿਆ ਸੋਮਵਾਰ ਤੋਂ, ਟੀਵੀਕੇ ਨੂੰ ਪਹਿਲੀ ਵਾਰ ਉਚ ਸਦਨ ਵਿੱਚ ਸੀਟ ਮਿਲਣ ਦੀ ਸੰਭਾਵਨਾ

ਚੇਨਈ: ਤਮਿਲਨਾਡੂ ਤੋਂ ਰਾਜ ਸਭਾ ਦੀ ਇੱਕ ਸੀਟ ਨੂੰ ਭਰਨ ਲਈ ਨਾਮਜ਼ਦਗੀ ਪ੍ਰਕਿਰਿਆ ਸੋਮਵਾਰ ਤੋਂ ਸ਼ੁਰੂ ਹੋਵੇਗੀ ਅਤੇ ਸੱਤਾਧਾਰੀ ਤਮਿਲਗਾ ਵੇਤਰੀ ਕੜਗਮ (ਟੀਵੀਕੇ) ਨੂੰ ਉਚ ਸਦਨ (ਰਾਜ ਸਭਾ) ਵਿੱਚ ਪਹਿਲੀ ਸੀਟ ਮਿਲਣ ਦੀ ਉਮੀਦ ਹੈ। ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਮ (AIADMK) ਦੇ ਆਗੂ ਸੀ. ਵੀ. ਸ਼ਣਮੁਗਮ ਨੇ ਮੈਲਾਮ ਵਿਧਾਨ ਸਭਾ ਹਲਕੇ ਤੋਂ ਜਿੱਤ ਹਾਸਲ ਕਰਨ

Read More »

ਅਭਿਸ਼ੇਕ ਬੈਨਰਜੀ ਤੋਂ ਬਾਅਦ ਟੀ.ਐਮ.ਸੀ. ਸੰਸਦ ਮੈਂਬਰ ਕਲਿਆਣ ਬੈਨਰਜੀ ‘ਤੇ ਹੋਇਆ ਹਮਲਾ ਹੋਇਆ

ਕੋਲਕਾਤਾ : ਟੀ.ਐਮ.ਸੀ. ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ’ਤੇ ਲੰਘੇ ਕੱਲ੍ਹ ਹੋਏ ਹਮਲੇ ਤੋਂ  ਬਾਅਦ ਅੱਜ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਇੱਕ ਹੋਰ ਸੰਸਦ ਮੈਂਬਰ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ । ਸੰਸਦ ਮੈਂਬਰ ਕਲਿਆਣ ਬੈਨਰਜੀ ਚੰਡੀਤਲਾ ਪੁਲਿਸ ਸਟੇਸ਼ਨ ਵਿੱਚ ਮੰਗ ਪੱਤਰ ਸੌਂਪਣ ਜਾ ਰਹੇ ਸਨ। ਸਥਾਨਕ ਲੋਕਾਂ ਨੇ ਕਥਿਤ ਤੌਰ ‘ਤੇ ਉਨ੍ਹਾਂ ਨੂੰ

Read More »

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ ਡਰੱਗ ਮਨੀ  ਸਮੇਤ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)

Read More »

ਮੁੱਖ ਮੰਤਰੀ ਭਗਵੰਤ ਮਾਨ ਵਲੋਂ 87 ਹੋਣਹਾਰ ਖਿਡਾਰੀਆਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਕੀਤਾ ਗਿਆ ਸਨਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ 87 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਨਾਲ ਸਨਮਾਨਿਤ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਐਥਲੀਟਾਂ ਅਤੇ ਪੁਰਸਕਾਰ ਜੇਤੂਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਨਿਵਾਜਿਆਂ। ਭਾਰਤੀ ਹਾਕੀ ਅਤੇ ਮਹਿਲਾ ਕ੍ਰਿਕਟ ਟੀਮਾਂ ਦੇ ਪੰਜਾਬੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ

Read More »

ਐਡਵੋਕੇਟ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਘਟਨਾ ਦੌਰਾਨ ਜਾਨ ਗੁਆਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਵੀ ਦੁੱਖ ਸਾਂਝਾ ਕੀਤਾ।  ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ

Read More »

ਅੱਜ ਦਾ ਮੁੱਖਵਾਕ

ਧਾਰਮਿਕ ਵਿਚਾਰ

ਅੱਜ ਦਾ ਵਿਚਾਰ

ਪੰਜਾਬੀ ਚੁਟਕਲੇ

Best Newspaper

About Us

Prime Uday is a Web Channel with Daily Newspaper in Punjab and other north India Regions.

Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

follow us

Contact Us

+91 94171-36821

© 2026 Prime Uday. All Rights Reserved | Designed by BringBrandOn.