ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਵੱਲੋਂ ਬੀਜੇਪੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਸਿੱਖਿਆ ਮੰਤਰੀ ਦੀ ਹਰਜੋਤ ਸਿੰਘ ਬੈਂਸ ਨੇ ਸਾਥੀਆਂ ਸਮੇਤ ਨੰਗਲ ਡੈਮ ਪਹੁੰਚ ਕੇ ਧਰਨਾ ਲਗਾਇਆ ਅਤੇ ਕਿਹਾ ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦਿੱਤੀ ਜਾਵੇਗੀ।

WhatsApp us