Articles

‘ਅੰਗਰੇਜ਼ੀ ਬੋਲਣ ਵਾਲੇ ਜਲਦੀ ਹੀ ਸ਼ਰਮਿੰਦਾ ਹੋਣਗੇ’ : ਅਮਿਤ ਸ਼ਾਹ

Posted on

 ਭਾਸ਼ਾ ਨੂੰ ਲੈ ਕੇ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਹੋਰ ਮੋਰਚਾ ਖੋਲ੍ਹਦਿਆਂ ਕਿਹਾ ਕਿ ਦੇਸ਼ ਵਿੱਚ ਅੰਗਰੇਜ਼ੀ ਬੋਲਣ ਵਾਲੇ ਜਲਦੀ ਹੀ ਸ਼ਰਮਿੰਦਾ ਮਹਿਸੂਸ ਕਰਨਗੇ। ਇੱਕ ਕਿਤਾਬ ਲਾਂਚ ਸਮਾਗਮ ਵਿੱਚ ਬੋਲਦੇ ਹੋਏ, ਗ੍ਰਹਿ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੂਲ ਭਾਸ਼ਾਵਾਂ ਭਾਰਤ ਦੀ ਪਛਾਣ ਦਾ ਕੇਂਦਰ ਹਨ ਅਤੇ ਉਨ੍ਹਾਂ ਨੂੰ ਵਿਦੇਸ਼ੀ […]

Articles

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ ਕੀਤੇ ਕਾਬੂ 

Posted on

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ ਕਰਦਿਆ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੁਰਗੇ ਸਮੇਤ ਸੱਤ ਨਜਾਇਜ਼ ਅਸਲੇ ਸਮੇਤ ਕਾਬੂ ਕੀਤੇ ਗਏ ਹਨ। ਮੁਲਜ਼ਮਾਂ ਕੋਲੋਂ  ਤਿੰਨ ਪਿਸਤੋਲ 30 ਬੋਰ, ਨਜਾਇਜ਼ ਤਿੰਨ ਪਿਸਤਲ 32 ਬੋਰ ਅਤੇ ਨਜਾਇਜ਼ ਇੱਕ ਨਾਜਾਇਜ਼ ਦੇਸੀ ਕੱਟਾ ਬੋਰ 10 ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਇਆ ਹੈ।   ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਜ਼ਲਮ ਵੱਡੀ ਘਟਨਾ […]

Articles

ਹੁਕਮਨਾਮੇ ਤਹਿਤ ਪੰਜ ਮੈਂਬਰੀ ਭਰਤੀ ਕਮੇਟੀ ਨੇ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

Posted on

 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਸਾਹਿਬ ਵਿੱਚ ਸਵਾ ਲੱਖ ਬੂਟੇ ਲਗਾਉਣ ਦੇ ਹੁਕਮ ਜਾਰੀ ਹੋਏ ਸਨ। ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਾ ਕਰਨ ਦੀ ਸ਼ੁਰੂਆਤ ਕਰਦੇ ਹੋਏ ਭਰਤੀ ਕਮੇਟੀ ਮੈਬਰਾਂ  ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ […]

Articles

‘QS ਵਰਲਡ ਯੂਨੀਵਰਸਿਟੀ ਰੈਂਕਿੰਗਜ਼’ 2026 ਭਾਰਤ ਦੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖ਼ਬਰ ਲੈ ਕੇ ਆਇਆ: ਮੋਦੀ

Posted on

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ‘QS ਵਰਲਡ ਯੂਨੀਵਰਸਿਟੀ ਰੈਂਕਿੰਗਜ਼’ 2026 ਭਾਰਤ ਦੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖ਼ਬਰ ਲੈ ਕੇ ਆਇਆ ਹੈ। ਭਾਰਤ ਦੇ 54 ਸੰਸਥਾਨਾਂ ਨੂੰ ਇਸ ਰੈਂਕਿੰਗ ਵਿੱਚ ਸ਼ਾਮਲ ਕੀਤਾ ਗਿਆ ਹੈ। ਮੋਦੀ ਨੇ ‘X’ ‘ਤੇ ਲਿਖਿਆ, “QS ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 ਸਾਡੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖ਼ਬਰ […]

Articles

ਸ਼ਕਤੀਸ਼ਾਲੀ ਧਮਾਕੇ ਤੋਂ ਬਾਅਦ ਪਟੜੀ ਤੋਂ ਉਤਰੀ ਜਾਫ਼ਰ ਐਕਸਪ੍ਰੈਸ

Posted on

ਪਾਕਿਸਤਾਨ ਵਿੱਚ ਰੇਲਵੇ ਟਰੈਕ ਦੇ ਨੇੜੇ ਲਗਾਏ ਗਏ ਬੰਬ ਨਾਲ ਟਕਰਾਉਣ ਤੋਂ ਬਾਅਦ ਜਾਫ਼ਰ ਐਕਸਪ੍ਰੈਸ ਟ੍ਰੇਨ ਦੇ ਛੇ ਡੱਬੇ ਬੁੱਧਵਾਰ ਨੂੰ ਪਟੜੀ ਤੋਂ ਉਤਰ ਗਏ। ਇਹ ਹਾਦਸਾ ਸਿੰਧ ਸੂਬੇ ਦੇ ਜੈਕਬਾਬਾਦ ਜ਼ਿਲ੍ਹੇ ਵਿੱਚ ਵਾਪਰਿਆ, ਜੋ ਕਿ ਬਲੋਚਿਸਤਾਨ ਸੂਬੇ ਦੀ ਸਰਹੱਦ ‘ਤੇ ਸਥਿਤ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ […]

Articles

ਜੀ-7 ਸੰਮੇਲਨ ਦੌਰਾਨ ਪੀ.ਐਮ ਮੋਦੀ ਨੇ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ

Posted on

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਦੇ ਦੌਰੇ ‘ਤੇ ਹਨ। ਜੀ-7 ਸੰਮੇਲਨ ਦੌਰਾਨ ਪੀਐਮ ਮੋਦੀ ਨੇ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਦਾ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਉੱਚੀ-ਉੱਚੀ ਹੱਸਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਦੇਖਣ ਤੋਂ […]

Articles

ਪ੍ਰੇਮਿਕਾ ਦਾ ਕਤਲ ਕਰ ਉਸਦੀ ਲਾਸ਼ ਨੂੰ ਸੂਟਕੇਸ ‘ਚ ਭਰ ਕੇ ਨਾਲੇ ‘ਚ ਸੁੱਟਿਆ, ਪੁਲਿਸ ਨੇ ਕੀਤਾ ਬੁਆਏਫ੍ਰੈਂਡ ਨੂੰ ਗ੍ਰਿਫ਼ਤਾਰ

Posted on

 ਬਿਹਾਰ :  ਨਾਲੰਦਾ ਜ਼ਿਲ੍ਹੇ ਵਿੱਚ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਦਿੱਤਾ ਅਤੇ ਉਸਦੀ ਲਾਸ਼ ਨੂੰ ਸੂਟਕੇਸ ਵਿੱਚ ਭਰ ਕੇ ਨਾਲੇ ਵਿੱਚ ਸੁੱਟ ਦਿੱਤਾ। ਇਹ ਘਟਨਾ ਨਗਰ ਥਾਣਾ ਖੇਤਰ ਦੇ ਕਾਗਜੀ ਮੁਹੱਲਾ ਵਿੱਚ ਵਾਪਰੀ, ਜਦੋਂ ਕਿ ਲਾਸ਼ ਸੋਹਸਰਾਏ ਥਾਣਾ ਖੇਤਰ ਦੇ ਗਰਲਜ਼ ਹਾਈ ਸਕੂਲ […]

Articles

ਏਅਰ ਇੰਡੀਆ ਜਹਾਜ਼ ਹਾਦਸੇ ਦਾ ਦ੍ਰਿਸ਼ ‘ਭਿਆਨਕ’ ਹੈ: ਬ੍ਰਿਟਿਸ਼ PM ਸਟਾਰਮਰ

Posted on

ਅਹਿਮਦਾਬਾਦ : ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਵੀਰਵਾਰ ਨੂੰ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਲੰਡਨ ਜਾਣ ਵਾਲੇ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸੇ ‘ਤੇ ਸੰਵੇਦਨਾ ਪ੍ਰਗਟ ਕੀਤੀ ਹੈ। ਜਹਾਜ਼ ਵਿੱਚ 53 ਬ੍ਰਿਟਿਸ਼ ਨਾਗਰਿਕਾਂ ਸਮੇਤ ਕੁੱਲ 242 ਲੋਕ ਸਵਾਰ ਸਨ। ਸਟਾਰਮਰ ਨੇ ਇੱਕ ਬਿਆਨ ਵਿੱਚ ਕਿਹਾ, “ਭਾਰਤੀ ਸ਼ਹਿਰ ਅਹਿਮਦਾਬਾਦ ਵਿੱਚ […]

Articles

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਹਿਮਦਾਬਾਦ ‘ਚ ਜਹਾਜ਼ ਹਾਦਸੇ ’ਤੇ ਪ੍ਰਗਟਾਇਆ ਦੁੱਖ

Posted on

ਅਹਿਮਦਾਬਾਦ : ਲੰਡਨ ਜਾਣ ਵਾਲੇ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇੱਥੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਸੰਚਾਲਨ ਮੁਅੱਤਲ ਕਰ ਦਿੱਤਾ ਗਿਆ ਹੈ। ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਮੇਘਨਾਨੀ ਨਗਰ ਖੇਤਰ ਵਿੱਚ 242 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ […]

Articles

YouTuber Mr. Beast ਦੇ ਵੀਡੀਓ ਹੁਣ ਪੰਜਾਬੀ ਵਿੱਚ ਕੀਤੇ ਜਾਣਗੇ ਡੱਬ

Posted on

ਹੁਣ ਦੁਨੀਆ ਦੇ ਸਭ ਤੋਂ ਵੱਡੇ ਯੂਟਿਊਬਰ ਅਤੇ ਕਾਰੋਬਾਰੀ ਮਿਸਟਰ ਬੀਸਟ ਦੇ ਵੀਡੀਓਜ਼ ਵਿੱਚ ਪੰਜਾਬੀ ਡਬਿੰਗ ਸੁਣਾਈ ਦੇਵੇਗੀ। ਇਹ ਡਬਿੰਗ ਪੰਜਾਬ ਦੇ ਇੱਕ ਕੰਟੈਂਟ ਕ੍ਰਿਏਟਰ ਜੱਗੀ ਰਾਜਗੜ੍ਹ ਦੁਆਰਾ ਕੀਤੀ ਜਾਵੇਗੀ। ਮਿਸਟਰ ਬੀਸਟ ਨੇ ਦੋ ਦਿਨ ਪਹਿਲਾਂ ਆਪਣੇ ਚੈਨਲ ‘ਤੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸਨੂੰ ਲੋਕ ਪੰਜਾਬੀ ਭਾਸ਼ਾ ਵਿੱਚ ਸੁਣ ਸਕਣਗੇ। ਇਸਦੀ ਡਬਿੰਗ ਜੱਗੀ ਨੇ […]