ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਬਿਕਰਮ ਮਜੀਠੀਆ ਨੇ ਸੌਂਪਿਆ ਸਪਸ਼ਟੀਕਰਨ
Posted onਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਸਕੱਤਰੇਤ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ। ਇਸ ਮੌਕੇ ਅਕਾਲੀ ਆਗੂ ਮਜੀਠੀਆ ਦਾ ਕਹਿਣਾ ਹੈਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਦੇ ਹੋਏ ਇਕ ਨਿਮਾਣੇ ਸਿੱਖ ਵਾਂਗ ਆਪਣਾ ਸਪੱਸ਼ਟੀਕਰਨ ਦਿੱਤਾ ਹੈ।ਬਿਕਰਮ ਮਜੀਠੀਆ ਦਾ ਕਹਿਣਾ ਹੈ […]









