NDPS ਮਾਮਲਿਆਂ ਵਿੱਚ ਜ਼ਮਾਨਤ ਦਾ ਨਿਯਮ ਸਿਰਫ਼ ਇੱਕ ਅਪਵਾਦ ਹੈ : ਹਾਈ ਕੋਰਟ
Posted onਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਨਾਲ ਸਬੰਧਤ ਮਾਮਲਿਆਂ ਵਿੱਚ ਇੱਕ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਹੈ ਕਿ ਜਿੱਥੇ ਸਜ਼ਾ 10 ਸਾਲ ਤਕ ਹੈ, ਉੱਥੇ ਆਮ ਤੌਰ ‘ਤੇ ਦੋਸ਼ੀ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ, ਜਸਟਿਸ ਮਨੀਸ਼ਾ ਬੱਤਰਾ ਨੇ ਕਿਹਾ ਕਿ […]









