Articles

ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਜਥੇਦਾਰ ਨੇ ਲਿਆ ਸਖ਼ਤ ਨੋਟਿਸ, ਇਕ ਦੂਜੇ ਖਿਲਾਫ਼ ਬਿਆਨਬਾਜ਼ੀ ਨਾ ਕਰਨ ਦੀ ਦਿਤੀ ਹਦਾਇਤ

Posted on

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਦੇ ਸਬੰਧ ਵਿਚ ਵੱਖ-ਵੱਖ ਅਕਾਲੀ ਆਗੂਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਦੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਵਰਤਾਰਾ ਸ੍ਰੀ ਅਕਾਲ ਤਖ਼ਤ […]

Articles

ਰਾਹੁਲ ਨੇ ਬੁਲਡੋਜ਼ਰ ਨੀਤੀ ‘ਤੇ ਸੁਪਰੀਮ ਕੋਰਟ ਦੀ ਟਿੱਪਣੀ ਦੀ  ਕੀਤੀ ਤਾਰੀਫ਼

Posted on

 ਸੁਪਰੀਮ ਕੋਰਟ ਨੇ ਜਿੱਥੇ ਭਾਜਪਾ ਸਰਕਾਰ ਨੂੰ ਆਪਣੀ ਬੁਲਡੋਜ਼ਰ ਨੀਤੀ ‘ਤੇ ਸਖ਼ਤ ਫਟਕਾਰ ਲਗਾਈ ਹੈ ਅਤੇ ਇਸ ਬਾਰੇ ਸਹੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਕਿਹਾ ਹੈ, ਉੱਥੇ ਹੀ ਵਿਰੋਧੀ ਧਿਰ ਨੇ ਵੀ ਇਸ ਮੁੱਦੇ ‘ਤੇ ਭਾਜਪਾ ਨੂੰ ਘੇਰਿਆ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਥੋਂ ਤੱਕ ਕਿਹਾ ਕਿ ਭਾਜਪਾ ਦਾ ਸੰਵਿਧਾਨ ਵਿਰੋਧੀ ਚਿਹਰਾ ਹੁਣ […]

Articles

ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ

Posted on

ਗੁਰਦਾਸਪੁਰ : ਦਿਨ-ਬ-ਦਿਨ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਵਧਦੇ ਰੁਝਾਨ ਨੂੰ ਦੇਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਨੇ ਵਾਹਨ ਚਲਾਉਂਦੇ ਸਮੇਂ ਮੂੰਹ ਢੱਕਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ‘ਚ ਨਕਾਬਪੋਸ਼ ਅਨਸਰਾਂ ਵਲੋਂ ਦਿਨ-ਦਿਹਾੜੇ ਲੁੱਟ-ਖੋਹ, ਕਤਲ, ਡਕੈਤੀ ਅਤੇ ਚੇਨ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ‘ਤੇ ਜਦੋਂ […]

Articles

ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Posted on

ਅਮਰੀਕਾ : ਅਮਰੀਕਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੈਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਜੋਂ ਹੋਈ ਹੈ। ਮ੍ਰਿਤਕ ਸੁਲਤਾਨਪੁਰ ਲੋਧੀ  ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ […]

Articles

ਪੱਛਮੀ ਬੰਗਾਲ ਵਿਧਾਨ ਸਭਾ ‘ਚ ਜ਼ਬਰ ਜਨਾਹ ਵਿਰੋਧੀ ਬਿੱਲ ਪਾਸ

Posted on

 ਪੱਛਮੀ ਬੰਗਾਲ : ਪੱਛਮੀ ਬੰਗਾਲ ਵਿਧਾਨ ਸਭਾ ‘ਚ ਮੰਗਲਵਾਰ ਨੂੰ ਬਲਾਤਕਾਰ ਵਿਰੋਧੀ ਬਿੱਲ ਪਾਸ ਕੀਤਾ ਗਿਆ। ਨਵੇਂ ਕਾਨੂੰਨ ਤਹਿਤ ਬਲਾਤਕਾਰ ਦੇ ਮਾਮਲਿਆਂ ਦੀ ਜਾਂਚ 36 ਦਿਨਾਂ ਵਿੱਚ ਪੂਰੀ ਕਰਨੀ ਹੋਵੇਗੀ। ਇਸ ਤੋਂ ਇਲਾਵਾ ਜੇਕਰ ਪੀੜਤ ਕੋਮਾ ਵਿੱਚ ਚਲੀ ਜਾਂਦੀ ਹੈ ਜਾਂ ਉਸਦੀ ਮੌਤ ਹੋ ਜਾਂਦੀ ਹੈ ਤਾਂ ਦੋਸ਼ੀ ਨੂੰ 10 ਦਿਨਾਂ ਦੇ ਅੰਦਰ ਫਾਂਸੀ ਦਿੱਤੀ […]

Articles

ਮੁੜ ਟਲੀ ਕੰਗਨਾ ਰਣੌਤ ਦੀ ‘Emergency’ ਰਿਲੀਜ਼, ਛੇ ਸਤੰਬਰ ਨੂੰ ਸਿਨੇਮਾਘਰਾਂ ’ਚ ਨਹੀਂ ਹੋਵੇਗੀ ਰਿਲੀਜ਼

Posted on

ਮੁੰਬਈ : ਕਈ ਦਿਨਾਂ ਤੋਂ ਵਿਵਾਦਾਂ ’ਚ ਰਹੀ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ (Emergency) ਦੀ ਰਿਲੀਜ਼ ਇਕ ਵਾਰ ਫਿਰ ਟਾਲ ਦਿੱਤੀ ਗਈ ਹੈ। ਭਾਵ ਫਿਲਮ ਮਿੱਥੀ ਤਰੀਕ ਅਨੁਸਾਰ ਛੇ ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਨਹੀਂ ਹੋਵੇਗੀ। 1975 ’ਚ ਦੇਸ਼ ’ਚ ਲਗਾਈ ਗਈ ਐਮਰਜੈਂਸੀ (Emergency) ’ਤੇ ਆਧਾਰਿਤ ਇਸ ਫਿਲਮ ’ਚ ਕੰਗਨਾ(Kangana Ranaut) ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ […]

Articles

ਹਰਿਆਣਾ ‘ਚ ਜੇਜੇਪੀ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਦੇਵੇਂਦਰ ਬਬਲੀ ਤੇ ਸੰਜੇ ਕਾਬਲਾਨਾ ਭਾਜਪਾ ‘ਚ ਸ਼ਾਮਲ

Posted on

ਹਰਿਆਣਾ : ਹਰਿਆਣਾ ਦੇ ਸਾਬਕਾ ਮੰਤਰੀ ਦੇਵੇਂਦਰ ਬਬਲੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਦਿੱਲੀ ਦੇ ਸੂਬਾ ਚੋਣ ਸਹਿ-ਇੰਚਾਰਜ ਬਿਪਲਬ ਦੇਬ ਨੇ ਉਨ੍ਹਾਂ ਨੂੰ ਸ਼ਾਮਲ ਕੀਤਾ। ਉਨ੍ਹਾਂ ਦੇ ਨਾਲ ਜੇਲ੍ਹ ਸੁਪਰਡੈਂਟ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸੁਨੀਲ ਸਾਂਗਵਾਨ ਅਤੇ ਜੇਜੇਪੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੇ ਕਾਬਲਾਨਾ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਬਲੀ ਨੇ […]

Articles

ਲੁਧਿਆਣਾ ‘ਚ ਔਰਤ ਨਾਲ ਬਲਾਤਕਾਰ ਕਰਨ ਵਾਲਾ ਬਾਬਾ ਗ੍ਰਿਫਤਾਰ, ਵਿਆਹ ਦਾ ਬਹਾਨਾ ਲਗਾ ਕੇ ਬਣਾਏ ਸਰੀਰਕ ਸਬੰਧ

Posted on

ਲੁਧਿਆਣਾ : ਲੁਧਿਆਣਾ ਵਿਚ ਪੁਲਿਸ ਨੇ ਇਕ ਗੁਰਦੁਆਰਾ ਠਾਠ ਚਰਨ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਕ ਔਰਤ ਨੇ ਬਾਬਾ ਬਲਜਿੰਦਰ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਪੀੜਤਾ ਅਨੁਸਾਰ ਬਾਬੇ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ। ਜਦੋਂ ਉਸ ਨੇ ਵਿਆਹ ਲਈ ਕਿਹਾ ਤਾਂ ਬਾਬਾ ਨੇ ਉਸ ਨੂੰ ਧਮਕੀਆਂ […]