ਦਿੱਲੀ ਵਿੱਚ ਝੂਠ ਦਾ ਰਾਜ ਖ਼ਤਮ ਹੋ ਗਿਆ ਹੈ, ਵਿਕਾਸ ਅਤੇ ਵਿਸ਼ਵਾਸ ਦਾ ਇੱਕ ਨਵਾਂ ਯੁੱਗ ਸ਼ੁਰੂ ਹੋਇਆ ਹੈ : ਸ਼ਾਹ
Posted onਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਨੂੰ ਝੂਠ ਦੇ ਰਾਜ ਦਾ ਅੰਤ ਅਤੇ ਵਿਕਾਸ ਅਤੇ ਵਿਸ਼ਵਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੱਸਿਆ ਅਤੇ ਕਿਹਾ ਕਿ ਰਾਜਧਾਨੀ ਦੇ ਵੋਟਰਾਂ ਨੇ ‘ਵਾਅਦਾਖ਼ਿਲਾਫ਼ੀ’ ਕਰਨ ਵਾਲਿਆਂ ਨੂੰ ਅਜਿਹਾ ਸਬਕ ਸਿਖਾਇਆ ਹੈ ਜੋ ਝੂਠੇ ਵਾਅਦੇ ਕਰਨ ਵਾਲਿਆ […]









