Articles

ਸੁਖਰਾਜ ਸਿੰਘ ਨਿਆਮੀਵਾਲਾ ਵਾਲੇ ਦਾ ਵੱਡਾ ਐਲਾਨ, ਗਿੱਦੜਬਾਹਾ ਤੋਂ ਲੜਨਗੇ ਜ਼ਿਮਨੀ ਚੋਣ

Posted on

ਗਿੱਦੜਬਾਹਾ: ਬਹਿਬਲ ਕਲਾਂ ਗੋਲੀਕਾਂਡ ‘ਚ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਹੈ। ਸੁਖਰਾਜ ਸਿੰਘ ਨਿਆਮੀਵਾਲਾ ਨੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲ਼ੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਆਜ਼ਾਦ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪੰਥਕ ਉਮੀਦਵਾਰ ਵਜੋਂ ਲੜਾਂਗਾ। ਸੁਖਰਾਜ ਸਿੰਘ […]

Articles

ਬੀਫ ਖਾਣ ਦੇ ਸ਼ੱਕ ‘ਚ ਪਰਵਾਸੀ ਮਜ਼ਦੂਰ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ, 5 ਵਿਅਕਤੀ ਗ੍ਰਿਫ਼ਤਾਰ

Posted on

 ਹਰਿਆਣਾ : ਹਰਿਆਣਾ ਦੇ ਚਰਖੀ-ਦਾਦਰੀ ਜ਼ਿਲੇ ‘ਚ ਬੀਫ ਖਾਣ ਦੇ ਸ਼ੱਕ ‘ਚ ਇਕ ਪਰਵਾਸੀ ਮਜ਼ਦੂਰ ਦੀ ਕੁੱਟ-ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ‘ਚ ਪੁਲਸ ਨੇ ਗਊ ਰੱਖਿਆ ਦਲ ਦੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸ਼ਾਮਲ ਦੋ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ […]

Articles

ਔਰਤਾਂ ਵਿਰੁੱਧ ਅਪਰਾਧਾਂ ‘ਚ ਤੇਜ਼ੀ ਨਾਲ ਨਿਆਂ ਮਿਲਣਾ ਵੱਡਾ ਭਰੋਸਾ ਦੇਵੇਗਾ : PM ਮੋਦੀ

Posted on

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਔਰਤਾਂ ਵਿਰੁੱਧ ਅਪਰਾਧਾਂ ਨਾਲ ਜੁੜੇ ਮਾਮਲਿਆਂ ਵਿੱਚ ਤੇਜ਼ੀ ਨਾਲ ਨਿਆਂ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਸੁਰੱਖਿਆ ਦਾ ਵਧੇਰੇ ਭਰੋਸਾ ਮਿਲੇਗਾ। ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਨਿਆਂਪਾਲਿਕਾ ਨੂੰ ਸੰਵਿਧਾਨ ਦਾ ਰੱਖਿਅਕ ਮੰਨਿਆ ਜਾਂਦਾ ਹੈ, ਅਤੇ ਇਹ ਕਿ ਸੁਪਰੀਮ ਕੋਰਟ […]

Articles

ਸ਼ੰਭੂ ਬਾਰਡਰ ਤੋਂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਦੇਸ਼ ਭਰ ‘ਚ 3 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ

Posted on

ਸ਼ੰਭੂ : ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਤੋਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਦੇਸ਼ ਭਰ ਵਿੱਚ 3 ਅਕਤੂਬਰ ਨੂੰ  2 ਘੰਟੇ ਲਈ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ 15 ਸਤੰਬਰ ਨੂੰ ਜੀਂਦ ਅਤੇ […]

Articles

ਜਲੰਧਰ ’ਚ ਕਾਂਗਰਸੀ ਆਗੂ ਦੇ ਘਰ ਨੌਕਰਾਣੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ 

Posted on

 ਜਲੰਧਰ : ਜਲੰਧਰ ‘ਚ ਸ਼ਿਵ ਵਿਹਾਰ ਨੇੜੇ ਸਾਬਕਾ ਕਾਂਗਰਸੀ ਕੌਂਸਲਰ ਰੋਹਨ ਸਹਿਗਲ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸੋਢਲ ਨਗਰ ਦੀ ਰਹਿਣ ਵਾਲੀ ਨਿਕਿਤਾ ਵਜੋਂ ਹੋਈ ਹੈ। ਮ੍ਰਿਤਕ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਲਖਨਊ ਦਾ ਰਹਿਣ ਵਾਲੀ ਸੀ। ਲੜਕੀ ਦਾ ਪਰਿਵਾਰ ਯੂਪੀ ਵਿਚ ਰਹਿੰਦਾ […]

Articles

ਹੁਣ ਤੀਜੇ ਵਿਸ਼ਵ ਯੁੱਧ ਦੀ ਤਿਆਰੀ, ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ

Posted on

ਰੂਸ ਤੇ ਯੂਕਰੇਨ ਦਾ ਯੁੱਧ ਵਿਚਾਲੇ ਯੂਰਪੀਅਨ ਦੇਸ਼ਾਂ ਨੂੰ ਲੈ ਕੇ ਤਣਾਅ ਦੀ ਸਥਿਤੀ ਚੱਲ ਰਹੀ ਹੈ। ਪੱਛਮੀ ਦੇਸ਼ਾਂ ਵੱਲੋਂ ਯੂਕਰੇਨ ਦੀ ਮਦਦ ਨੂੰ ਲੈ ਕੇ ਰੂਸ ਖ਼ਫਾ ਹੈ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਅਮਰੀਕਾ ਅਤੇ ਪੱਛਮੀ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਦਾ ਕਹਿਣੈ ਜੇਕਰ ਪੱਛਮੀ ਦੇਸ਼ਾਂ ਨੇ ਯੂਕਰੇਨ ਨੂੰ ਰੂਸ ਦੇ […]

Articles

ਨਖਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਪੇਸ਼, ਲਿਖਤੀ ਤੌਰ ‘ਤੇ ਮੰਗੀ ਖਿਮਾ

Posted on

ਤਨਖਾਹੀਆ ਕਰਾਰ ਹੋਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਲਿਖਤੀ ਤੌਰ ਉੱਤੇ ਖਿਮਾ ਮੰਗੀ ਹੈ। ਉਨ੍ਹਾਂ ਨਾਲ ਕਈ ਸਾਬਕਾ ਮੰਤਰੀ ਮੌਜੂਦ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ […]

Articles

ਨਿਊਯਾਰਕ ਵਿੱਚ 22 ਸਤੰਬਰ ਨੂੰ PM ਮੋਦੀ ਦਾ ਪ੍ਰੋਗਰਾਮ, ਇੰਨੇ ਹਜ਼ਾਰ ਲੋਕਾਂ ਨੇ ਕਰਵਾਈ ਬੁੱਕਿੰਗ

Posted on

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 22 ਸਤੰਬਰ ਨੂੰ ਨਿਊਯਾਰਕ ਦੇ ਨਸਾਓ ਸਟੇਡੀਅਮ ‘ਚ ‘ਮੋਦੀ ਐਂਡ ਯੂਐਸ ਪ੍ਰੋਗਰੈਸ ਟੂਗੇਦਰ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਅਮਰੀਕਾ ਫੇਰੀ ਨੂੰ ਲੈ ਕੇ ਭਾਰਤਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ। ਪੀਐਮ ਮੋਦੀ ਨੂੰ ਸੁਣਨ ਲਈ ਹੁਣ ਤੱਕ 24 ਹਜ਼ਾਰ ਭਾਰਤੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਦੋਂ ਕਿ ਸਟੇਡੀਅਮ ਦੀ ਸਮਰੱਥਾ 15 ਹਜ਼ਾਰ […]

Articles

ਪੰਥਕ ਅਸੈਂਬਲੀ ਅਤੇ ਪੰਥਕ ਤਾਲਮੇਲ ਸੰਗਠਨ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਮੰਗ ਪੱਤਰ

Posted on

ਅੰਮ੍ਰਿਤਸਰ :  ਪੰਥਕ ਅਸੈਂਬਲੀ ਅਤੇ ਪੰਥਕ ਤਾਲਮੇਲ ਸੰਗਠਨ ਨਾਲ ਸੰਬੰਧਿਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਜਸਵਿੰਦਰ ਸਿੰਘ ਐਡਵੋਕੇਟ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਇਕ ਮੰਗ ਪੱਤਰ ਸੌਪਿਆ ਗਿਆ ਹੈ। ਪੱਤਰ ਵਿੱਚ ਮੰਗ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ […]

Articles

ਭਾਰੀ ਮੀਂਹ ਕਾਰਨ ਮੈਨਪੁਰੀ ‘ਚ ਡਿੱਗਿਆ ਮਕਾਨ, 3 ਔਰਤਾਂ ਦੀ ਮੌਤ

Posted on

 ਉੱਤਰ ਪ੍ਰਦੇਸ਼ : ਮੈਨਪੁਰੀ ਦੇ ਜ਼ਿਲ੍ਹਾ ਮੈਜਿਸਟਰੇਟ ਰਾਮ ਮਿਸ਼ਰਾ ਨੇ ਦੱਸਿਆ ਕਿ ਮੈਨਪੁਰੀ ਵਿੱਚ ਸਵੇਰੇ ਕਰੀਬ 8 ਵਜੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਰੀ ਮੀਂਹ ਕਾਰਨ ਕੱਚੇ ਮਕਾਨਾਂ ਦਾ ਢਹਿ ਜਾਣਾ ਇਸ ਘਟਨਾ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ‘ਚ ਵੀਰਵਾਰ ਸਵੇਰ ਤੋਂ ਹੋ ਰਹੀ […]