ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਹਵਾਈ ਸੈਨਾ ਦਾ ਅਗਲਾ ਮੁਖੀ ਕੀਤਾ ਗਿਆ ਨਿਯੁਕਤ
Posted onਭਾਰਤੀ ਹਵਾਈ ਸੈਨਾ ਦੇ ਅਗਲੇ ਮੁਖੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਨੂੰ ਹਵਾਈ ਸੈਨਾ ਦਾ ਅਗਲਾ ਮੁਖੀ ਨਿਯੁਕਤ ਕੀਤਾ ਗਿਆ ਹੈ। ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਵਰਤਮਾਨ ਵਿੱਚ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਸੇਵਾ ਨਿਭਾ ਰਹੇ ਹਨ। ਉਹ 30 ਸਤੰਬਰ 2024 ਦੀ ਦੁਪਹਿਰ ਤੋਂ ਏਅਰ ਚੀਫ […]








