ਅੰਮ੍ਰਿਤਸਰ NRI ਫਾਇਰਿੰਗ ਮਾਮਲੇ ‘ਚ ਪੁਲਿਸ ਦੀ ਕਾਰਵਾਈ, ਪੁਲਿਸ ਨੇ 3 ਮੁਲਜ਼ ਕੀਤੇ ਕਾਬੂ
Posted onਹੁਸ਼ਿਆਰਪੁਰ : ਅੰਮ੍ਰਿਤਸਰ NRI ਫਾਇਰਿੰਗ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਹੁਸ਼ਿਆਰਪੁਰ ਤੋਂ ਤਿੰਨ ਮੁਲਜ਼ਮ ਕਾਬੂ ਕੀਤੇ ਹਨ। ਹੁਸ਼ਿਆਰਪੁਰ ਦੇ ਬੇਹੱਦ ਭੀੜ ਭੜੱਕੇ ਵਾਲੇ ਗਊਸ਼ਾਲਾ ਬਜ਼ਾਰ ’ਚ ਮੁਲਜ਼ਮਾਂ ਦੇ ਲੁਕੇ ਹੋਣ ਦੀ ਖ਼ਬਰ ਤੋਂ ਬਾਅਦ ਸਾਰਾ ਹੀ ਬਾਜ਼ਾਰ ਪੁਲਿਸ ਛਾਉਣੀ ’ਚ ਤਬਦੀਲ ਹੋ ਗਿਆ ਤੇ ਕਾਫੀ ਜਦੋ ਜਹਿਦ ਤੋਂ ਬਾਅਦ ਪੁਲਿਸ ਵਲੋਂ ਐਸਡੀ ਸਕੂਲ ਨਜ਼ਦੀਕ […]









